Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੇਜਰੀਵਾਲ ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ’ਤੇ ਚੁੱਪ ਕਿਉਂ : ਨਾਗਰਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਸਵਾਲ ਕਰਦਿਆਂ ਕਿਹਾ ਕਿ ਕਾਂਗਰਸ ਬਾਰੇ ਗੱਲ ਕਰਨ ਤੋਂ ਪਹਿਲਾਂ ਆਗਾਮੀ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਛਿੜੇ ਕਲੇਸ਼ ਬਾਰੇ ਪੰਜਾਬੀਆਂ ਨੂੰ ਇਹ ਤਾਂ ਦੱਸਣ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਨਾਗਰਾ ਨੇ ਕਿਹਾ ਕਿ ਪੰਜਾਬ ’ਤੇ ਵੀ ਦਿੱਲੀ ਦੀ ਲੀਡਰਸ਼ਿਪ ਨੇ ਕਬਜ਼ਾ ਕੀਤਾ ਹੋਇਆ ਹੈ ਅਤੇ ਪਿਛਲੀ ਚੋਣਾਂ ਵੇਲੇ ਦਾ ਟੋਲਾ ਪੰਜਾਬ ਆ ਕੇ ਬੈਠ ਗਿਆ ਹੈ। ਅਰਵਿੰਦ ਕੇਜਰੀਵਾਲ ਇਹ ਸਪੱਸ਼ਟ ਕਰਨ ਕਿ ਗੁਰਦਾਸਪੁਰ ਵਿਖੇ ਇਕ ਅਕਾਲੀ ਨੇਤਾ ਨੂੰ ‘ਆਪ’ ਵਿਚ ਸ਼ਾਮਲ ਕਾਰਨ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਪ੍ਰੈੱਸ ਕਾਨਫਰੰਸ ਵਿਚ ਕਿਉਂ ਨਹੀਂ ਬੋਲਣ ਦਿੱਤਾ। ‘ਆਪ’ ਵਿਚ ਰਹੇ ਕਈ ਸੀਨੀਅਰ ਨੇਤਾ ਕੁਮਾਰ ਵਿਸ਼ਵਾਸ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰੀਤ ਘੁੱਗੀ ਅਤੇ ਧਰਮਵੀਰ ਗਾਂਧੀ ਸਮੇਤ ਕਈ ਆਗੂ ਫੰਡਾਂ ਦਾ ਹਿਸਾਬ ਮੰਗ ਚੁੱਕੇ ਹਨ ਪਰ ਕੋਈ ਹਿਸਾਬ ਨਹੀਂ ਮਿਲ ਰਿਹਾ।

Vinkmag ad
Share Our Daily Posts

News Desk

Read Previous

ਪਸ਼ੂਆਂ ਲਈ ਖੇਤਾਂ ’ਚੋਂ ਚਾਰਾ ਲੈਣ ਗਈ 15 ਸਾਲਾ ਲੜਕੀ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ

Read Next

ਜਲ੍ਹਿਆਂਵਾਲਾ ਬਾਗ਼ ਵਿਚ ਧਾਰਾ 144 ਲਾਗੂ