Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਭਾਰਤ ਪਾਕਿ ਸਰਹੱਦ ਦੇ ਪਿੰਡ ਹਵੇਲੀਆਂ ‘ਚ ਆਇਆ ਡਰੋਨ, ਬੀਐਸਐੱਫ ਨੇ ਕੀਤੀ ਫਾਇਰਿੰਗ

ਝਬਾਲ : ਭਾਰਤ ਵਿਚ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਭੇਜਣ ਵਰਗੇ ਨਾਪਾਕ ਕੰਮਾਂ ਤੋਂ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਤਜੀ ਘਟਨਾ ਤਰਨਤਾਰਨ ਜ਼ਿਲ੍ਹੇ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਹਵੇਲੀਆਂ ਚ ਸਾਹਮਣੇ ਆਈ ਹੈ। ਜਿੱਥੇ ਲੰਘੀ ਰਾਤ ਪਾਕਿਸਤਾਨੀ ਡਰੋਨ ਨੇ ਭਾਰਤੀ ਖੇਤਰ ਵਿਚ ਦਾਖਲ ਹੋਇਆ। ਸੂਤਰਾਂ ਮੁਤਾਬਿਕ ਡਰੋਨ ਨੂੰ ਨਸ਼ਟ ਕਰਨ ਲਈ ਬੀਐੱਸਐੱਫ ਨੇ ਫਾਇਰਿੰਗ ਵੀ ਕੀਤੀ। ਜਦੋਂਕਿ ਸ਼ੁੱਕਰਵਾਰ ਸਵੇਰੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 6 ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਡਰੋਨ ਹੈਰੋਇਨ ਦੀ ਇਹ ਖੇਪ ਲੈ ਕੇ ਆਇਆ ਸੀ। ਬੀਐੱਸਐੱਫ ਵੱਲੋਂ ਇਲਾਕੇ ਵਿਚ ਹਾਲੇ ਤਲਾਸ਼ੀ ਅਭਿਆਨ ਜਾਰੀ ਹੈ। ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਖੇਮਕਰਨ ਸੈਕਟਰ ਦੀ ਸਰਹੱਦੀ ਚੌਕੀ ਪਲੋਪੱਤੀ ਕੋਲ ਵੀ ਦੋ ਡਰੋਨ ਭਾਰਤੀ ਖੇਤਰ ਵਿਚ ਦਾਖਲ ਹੋਏ ਸੀ, ਜਿਨ੍ਹਾਂ ਉੱਪਰ ਵੀ ਬੀਐੱਸਐੱਫ ਨੇ ਫਾਇਰਿੰਗ ਕਰਕੇ ਖਦੇੜ ਦਿੱਤਾ ਸੀ। ਹਾਲਾਂਕਿ ਉਸ ਸਮੇਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਸੀ।

 

Vinkmag ad
Share Our Daily Posts

News Desk

Read Previous

ਅਮਰੀਕਾ ਵਿਚ ਗੋਲੀਬਾਰੀ, ਕਈ ਲੋਕ ਜ਼ਖ਼ਮੀ

Read Next

ਮਾਂ ਦੀ ਮੌਤ ਦੇ ਇਕ ਦਿਨ ਬਾਅਦ ਪੁੱਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ