Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਮਾਂ ਦੀ ਮੌਤ ਦੇ ਇਕ ਦਿਨ ਬਾਅਦ ਪੁੱਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ- ਅੱਜ ਬਠਿੰਡਾ ‘ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਮਾਂ ਦੀ ਅਜੇ ਲੰਘੇ ਦਿਨ ਹੀ ਮੌਤ ਹੋਈ ਸੀ ਅਤੇ ਇਕ ਦਿਨ ਬਾਅਦ ਪੁੱਤਰ ਦੀ ਲਾਸ਼ ਘਰ ਦੇ ਕਮਰੇ ‘ਚ ਪੱਖੇ ਨਾਲ ਲਟਕਦੀ ਮਿਲੀ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਖ਼ੁਦ ਕਿਸੇ ਪ੍ਰਾਈਵੇਟ ਹਸਪਤਾਲ ‘ਚ ਨੌਕਰੀ ਕਰਦਾ ਸੀ।

Vinkmag ad
Share Our Daily Posts

News Desk

Read Previous

ਭਾਰਤ ਪਾਕਿ ਸਰਹੱਦ ਦੇ ਪਿੰਡ ਹਵੇਲੀਆਂ ‘ਚ ਆਇਆ ਡਰੋਨ, ਬੀਐਸਐੱਫ ਨੇ ਕੀਤੀ ਫਾਇਰਿੰਗ

Read Next

ਸਿਵਲ ਹਸਪਤਾਲ ਨੂੰ ਸਰਕਾਰ ਨੇ ਲਾਇਆ ਕਰੰਟ, ਖੁਦ ਭਰਨਾ ਹੋਵੇਗਾ 4.20 ਕਰੋੜ ਦਾ ਬਿਜਲੀ ਦਾ ਬਿੱਲ