ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਫ਼ਿਰੋਜ਼ਪੁਰ- ਬੀਤੀ ਰਾਤ ਫ਼ਿਰੋਜ਼ਪੁਰ ਸ਼ਹਿਰ ਦੇ ਕਸੂਰੀ ਗੇਟ ਵਿਖੇ ਮੋਟਰਸਾਈਕਲ ‘ਤੇ ਪਤਨੀ ਨਾਲ ਦੁੱਧ ਲੈਣ ਜਾ ਰਹੇ ਇਕ ਵਿਅਕਤੀ ਨੂੰ ਕਾਰ ਸਵਾਰ ਨੌਜਵਾਨਾਂ ਨੇ ਸ਼ਰੇਆਮ ਗੋਲੀ ਮਾਰ ਦਿੱਤੀ। ਜ਼ਖਮੀ ਰੋਹਿਤ ਗੋਰੀਆ ਪੁੱਤਰ ਬਲਬੀਰ ਵਾਸੀ ਮੱਛੀ ਮੰਡੀ ਫ਼ਿਰੋਜ਼ਪੁਰ ਸ਼ਹਿਰ ਨੂੰ ਸਥਾਨਕ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਟੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
