Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਕੇ ਲਾਸ਼ ਖੇਤਾਂ ਵਿਚ ਸੁੱਟੀ

ਜਲੰਧਰ ਛਾਉਣੀ – ਥਾਣਾ ਰਾਮਾ ਮੰਡੀ ਦੀ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਪਿੰਡ ਚੌਂਕਾ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ  ਕਤਲ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕੀਤਾ ਹੋਇਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਸਮੇਂ ਖੇਤਾਂ ਦੇ ਮਾਲਕ ਵਲੋਂ ਸੂਚਨਾ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਖੇਤਾਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਕਤਲ ਕੀਤੀ ਹੋਈ ਲਾਸ਼ ਪਈ ਹੈ  ਜ਼ਿਕਰਯੋਗ ਹੈ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 24 ਸਾਲ ਦੱਸੀ ਜਾ ਰਹੀ ਹੈ  ਪੁਲਿਸ ਵਲੋਂ ਆਪਣੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਫ਼ਿਰੋਜ਼ਪੁਰ ‘ਚ ਮੋਟਰਸਾਈਕਲ ਸਵਾਰ ਨੂੰ ਸ਼ਰੇਆਮ ਮਾਰੀ ਗੋਲੀ

Read Next

ਕਰਨਾਲ ’ਚ ਕਿਸਾਨਾਂ ਦਾ ਧਰਨਾ ਸਮਾਪਤ, ਬਣੀ ਸਹਿਮਤੀ, ਪ੍ਰਸ਼ਾਸਨ ਨੇ ਮੰਗਾਂ ਮੰਨੀਆਂ