Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

ਮਲੌਦ : ਗੁਰਦੁਆਰਾ ਦੂਖ ਨਿਵਾਰਣ ਸਾਹਿਬ ਸੋਮਲ ਖੇੜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਸਰੋਵਰ ਲਈ ਕਾਰ ਸੇਵਾ ਸ਼ੁਰੂ ਕੀਤੀ ਗਈ, ਜਿਸ ਦੀ ਨੀਂਹ ਸੰਤ ਬਾਬਾ ਬਲਵੰਤ ਸਿੰਘ ਮਹਾਰਾਜ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੇ ਜੱਥੇ ਦੇ ਜੱਥੇਦਾਰ ਬਾਬਾ ਅਤਰ ਸਿੰਘ, ਸੰਤ ਸਰੂਪਾ ਨੰਦ ਤੇ ਸੰਤ ਗੋਬਿੰਦ ਗਿਰੀ ਵੱਲੋਂ ਇੱਟ ਰੱਖ ਕੇ ਸ਼ੁਰੂ ਕੀਤੀ ਗਈ।Ý

ਇਸ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਜੱਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਮੁੱਖ ਗ੍ੰਥੀ ਬਾਬਾ ਸੁਰਜੀਤ ਸਿੰਘ, ਸਾਬਕਾ ਪ੍ਰਧਾਨ ਸੰਜੀਵ ਪੁਰੀ ਮਲੌਦ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆ, ਸਾਬਕਾ ਚੇਅਰਮੈਨ ਅਮਰੀਕ ਸਿੰਘ ਰੋੜੀਆ, ਸਾਬਕਾ ਪ੍ਰਧਾਨ ਅਮਰਦੀਪ ਮਟਕਣ, ਪਿੰ੍ਸੀਪਲ ਸੰਜੀਵ ਮੌਦਗਿੱਲ, ਮਾ. ਜਗਤਾਰ ਸਿੰਘ , ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਕੁਲਦੀਪ ਸਿੰਘ, ਮੀਤ ਪ੍ਰਧਾਨ ਲਛਮਣ ਸਿੰਘ, ਖਜਾਨਚੀ ਬਲਜਿੰਦਰ ਸਿੰਘ, ਸੈਕਟਰੀ ਪ੍ਰਧਾਨ ਸਿੰਘ ਸੋਮਲ, ਸੋਹਣ ਸਿੰਘ, ਰਣਜੀਤ ਸਿੰਘ, ਜੁਗਰਾਜ ਸਿੰਘ, ਚਮਕੌਰ ਸਿੰਘ, ਨਛੱਤਰ ਸਿੰਘ, ਮੁਕੰਦ ਸਿੰਘ, ਸੰਤ ਸਿੰਘ, ਜੱਥੇ. ਹਰਭਜਨ ਸਿੰਘ ਬੁੱਢਾ ਦਲ, ਗਰਿੰਦਰ ਸਿੰਘ ਗੋਲਡੀ ਆਦਿ ਹਾਜ਼ਰ ਸਨ।

 

Vinkmag ad
Share Our Daily Posts

News Desk

Read Previous

ਦਿੱਲੀਓਂ ਆਏ ਮੂੰਹ ਬੋਲੇ ਪਤੀ ਦੇ ਜੀਜੇ ਤੇ ਦੋਸਤਾਂ ਨੇ ਬਣਾਇਆ ਹਵਸ ਦਾ ਸ਼ਿਕਾਰ, ਮੁਟਿਆਰ ਦੀ ਆਬਰੂ ਕੀਤੀ ਤਾਰ-ਤਾਰ

Read Next

ਸ਼੍ਰੋਮਣੀ ਅਕਾਲੀ ਦਲ (ਬ) 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਦਿੱਲੀ ‘ਚ ਕਰੇਗਾ ਵਿਰੋਧ ਪ੍ਰਦਰਸ਼ਨ, ਪਿਛਲੇ ਸਾਲ ਇਸ ਦਿਨ ਪਾਸ ਹੋਏ ਸਨ ਤਿੰਨ ਖੇਤੀ ਕਾਨੂੰਨ