Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪਾਕਿਸਤਾਨ ਨੇ ਮੁੜ ਭੇਜਿਆ ਭਾਰਤ ਵਾਲੇ ਪਾਸੇ ਡਰੋਨ, BSF ਨੇ ਚਲਾਈਆਂ ਗੋਲ਼ੀਆਂ

ਤਰਨਤਾਰਨ : ਪਾਕਿਸਤਾਨ ਵੱਲੋਂ ਸ਼ਨਿਚਵਾਰ ਰਾਤ ਕਰੀਬ 12 ਵਜੇ ਸਰਹੱਦ ਪਾਰੋਂ ਡਰੋਨ ਭੇਜਿਆ ਗਿਆ ਜਿਸ ਨੂੰ ਦੇਖਦੇ ਹੀ ਬੀਐੱਸਐੱਫ ਜਵਾਨਾਂ ਨੇ ਗੋਲ਼ੀਆਂ ਚਲਾਈਆਂ। ਸਵੇਰੇ ਸਾਢੇ 5 ਵਜੇ ਤੋਂ ਇਲਾਕੇ ‘ਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ।

ਅਮਰਕੋਟ ਇਲਾਕੇ ‘ਚ ਆਉਂਦੀ ਬੀਓਪੀ ਮੰਗਲੀ ‘ਤੇ ਤਾਇਨਾਤ ਬੀਐੱਸਐੱਫ ਦੀ 103 ਬਟਾਲੀਅਨ ਦੇ ਜਵਾਨਾਂ ਨੇ ਸ਼ਨਿਚਰਵਾਰ ਰਾਤ 11.54 ‘ਤੇ ਕੰਡਿਆਲੀ ਤਾਰ ਨੇੜੇ ਡਰੋਨ ਚੱਲਣ ਦੀ ਆਵਾਜ਼ ਸੁਣੀ। ਨਾਈਟ ਵਿਜ਼ਨ ਕੈਮਰੇ ਦੀ ਮਦਦ ਨਾਲ ਦੇਖਿਆ ਕਿ ਭਾਰਤੀ ਇਲਾਕੇ ‘ਚ ਇਕ ਡਰੋਨ ਤੇਜ਼ੀ ਨਾਲ ਅੱਗੇ ਵਧ ਰਿਹਾ ਸੀ। ਡਰੋਨ ਨੂੰ ਦੇਖਦੇ ਹੀ ਬੀਐੱਸਐੱਫ ਦੇ ਜਵਾਨਾਂ ਨੇ ਗੋਲ਼ੀਆਂ ਚਲਾਈਆਂ। ਕਰੀਬ 34 ਰਾਊਂਡ ਫਾਇਰ ਕੀਤੇ ਗਏ ਜਿਸ ਤੋਂ ਬਾਅਦ ਡਰੋਨ ਦਾ ਕੁਝ ਵੀ ਪਤਾ ਨਹੀਂ ਚੱਲਿਆ। ਅੱਜ ਸਵੇਰੇ ਸਾਢੇ 5 ਵਜੇ ਬੀਐੱਸਐੱਫ ਨੇ ਅਮਰਕੋਟ ਸੈਕਟਰ ਦੇ ਕਰੀਬ 14 ਕਿੱਲੋਮੀਟਰ ਦੇ ਘੇਰੇ ‘ਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ। ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਕਹਿੰਦੇ ਹਨ ਕਿ ਪੁਲਿਸ ਵੱਲੋਂ ਬੀਐੱਸਐੱਫ ਨੂੰ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ 9 ਸਤੰਬਰ ਦੀ ਰਾਤ ਨੂੰ ਸਰਾਏ ਅਮਾਨਤ ਖਾਂ ਨੇੜੇ ਡਰੋਨ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਅਗਲੀ ਸਵੇਰ ਨੂੰ ਸਰਚ ਮੁਹਿੰਮ ਦੌਰਾਨ 6 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਖੁਫਿਆ ਸੂਚਨਾ ਹੈ ਕਿ ਪਾਕਿ ਵੱਲੋਂ ਹਰੇਕ ਰਾਤ ਨੂੰ ਡਰੋਨ ਜ਼ਰੀਏ ਅਸਲਾ, ਗੋਲਾ ਬਾਰੂਦ ਤੇ ਹੈਰੋਇਨ ਭੇਜਣ ਦੀ ਤਿਆਰੀ ਕੀਤੀ ਗਈ ਹੈ ਜਿਸ ਕਾਰਨ ਸਰਹੱਦ ‘ਤੇ ਬੀਐੱਸਐੱਫ ਦੇ ਨਾਲ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਲੌਕਿਕ ਲਗਰ ਕੀਰਤਨ ਸਜਾਇਆ

Read Next

ਪੁਲਿਸ ਮੁਲਾਜ਼ਮਾਂ ਲਈ ਖ਼ੁਸ਼ਖਬਰੀ ! ਜਨਮਦਿਨ ਤੇ ਵਿਆਹ ਦੀ ਵਰ੍ਹੇਗੰਢ ‘ਤੇ ਨਹੀਂ ਕਰਨਗੇ ਡਿਊਟੀ