Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਲੰਗਰ ਹਾਲ ‘ਚ ਲੱਗਾ ਮੋਬਾਈਲ ਫੋਨਾਂ ਦਾ ਲੰਗਰ, ਤਲਾਸ਼ੀ ਦੌਰਾਨ 10 ਮੋਬਾਈਲ ਫੋਨ ਤੇ 2 ਚਾਰਜਰ ਬਰਾਮਦ

ਫਿਰੋਜ਼ਪੁਰ : ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਖਾਣਾ ਬਣਾਉਣ ਲਈ ਬਣੇ ਲੰਗਰ ਹਾਲ ਵਿੱਚ ਹੁਣ ਮੋਬਾਈਲਾਂ ਦਾ ਵੀ ਲੰਗਰ ਲੱਗਣਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਲੰਗਰ ਹਾਲ ਵਿਚ ਲਾਵਾਰਿਸ ਪਏ ਦੋ ਬੰਦ ਪੈਕਟਾਂ ‘ਚੋਂ 10 ਮੋਬਾਈਲ ਫੋਨ ਤੇ ਦੋ ਚਾਰਜਰ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਏਐੱਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਭੇਜੇ ਪੱਤਰ ਨੰਬਰ 6356 ਰਾਹੀਂ ਗੁਰਭੇਜ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 11 ਸਤੰਬਰ 2021 ਨੂੰ ਜਦੋਂ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਚੈਕਿੰਗ ਕਰ ਰਹੇ ਸਨ ਤਾਂ ਲੰਗਰ ਹਾਲ ਕੋਲੋਂ 2 ਪੈਕੇਟ ਮਿਲੇ, ਜਿਨ੍ਹਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਇਕ ਪੈਕਟ ‘ਚੋਂ 4 ਮੋਬਾਈਲ ਮਾਰਕਾ ਨੋਕੀਆ, 3 ਸੈਮਸੰਗ ਸਮੇਤ ਬੈਟਰੀ ਤੇ ਬਿਨ੍ਹਾਂ ਸਿਮ ਕਾਰਡ ਤੇ ਮੋਬਾਈਲ ਫੋਨ ਮਾਰਕਾ ਸੈਮਸੰਗ ਤੇ 2 ਚਾਰਜਰ ਕਾਲੇ ਰੰਗ ਦੇ ਬਰਾਮਦ ਹੋਏ ਅਤੇ ਦੂਜੇ ਪੈਕੇਟ ਵਿਚੋਂ 2 ਮੋਬਾਈਲ ਫੋਨ ਮਾਰਕਾ ਰੈਡਮੀ ਟੱਚ ਸਕਰੀਨ ਬਿਨ੍ਹਾ ਸਿਮ ਕਾਰਡ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

Vinkmag ad
Share Our Daily Posts

News Desk

Read Previous

ਤਾਲਿਬਾਨ ਨੇ ਔਰਤਾਂ ਨੂੰ ਦਿੱਤੀ ਯੂਨੀਵਰਸਿਟੀ ਜਾਣ ਦੀ ਇਜਾਜ਼ਤ, ਨਾਲ ਹੀ ਰੱਖ ਦਿੱਤੀ ਇਹ ਸ਼ਰਤ

Read Next

ਤਲਾਕ ਦੀ ਮੰਗ ਪੂਰੀ ਨਾ ਹੋਣ ‘ਤੇ ਵਿਆਹੁਤਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਦੋ ਬੱਚੇ ਹੋਣ ਦੇ ਬਾਵਜੂਦ ਕੋਈ ਖ਼ਰਚਾ ਨਹੀਂ ਭੇਜਦਾ 12 ਸਾਲਾਂ ਤੋਂ ਵਿਦੇਸ਼ ਰਹਿੰਦਾ ਪਤੀ