Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਸਾਰਾਗੜ੍ਹੀ ਸਾਕੇ ਮੌਕੇ ਇੰਗਲੈਂਡ ’ਚ ਲੱਗਾ ਭਾਈ ਈਸ਼ਰ ਸਿੰਘ ਦਾ ਬੁੱਤ

ਅੰਮ੍ਰਿਤਸਰ : ਇੰਗਲੈਂਡ ਵਿਖੇ ਸਾਰਾਗੜ੍ਹੀ ਸਾਕੇ ਦੇ ਸ਼ਹੀਦ ਭਾਈ ਈਸ਼ਰ ਸਿੰਘ ਦਾ ਬੁੱਤ ਕੌਮ ਨੂੰ ਸਮਰਪਿਤ ਕਰ ਦਿੱਤਾ ਗਿਆ। ਵੈਡਨਸਫੀਲਡ ਦੇ ਗੁਰੂ ਘਰ ਦੇ ਨੇੜੇ ਬਣੀ ਲਾਇਬਰੇਰੀ ਦੇ ਬਾਹਰ ਪਾਰਕ ਵਿਚ ਹੋਏ ਸਮਾਗਮ ਦੌਰਾਨ ਸਾਰਾਗੜੀ ਜੰਗ ਦੇ ਹੀਰੋ ਭਾਈ ਈਸ਼ਰ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਪੰਜ ਪਿਆਰੇ ਸਿੰਘਾਂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਤੇ ਬਰਤਾਨਵੀ ਫੌਜ ਵਿਚ ਸੇਵਾਵਾਂ ਦੇ ਰਹੇ ਸਿੱਖ ਫੌਜੀਆਂ (ਨੌਜਵਾਨ ਲੜਕੇ-ਲੜਕੀਆਂ) ਨੇ ਬਰਤਾਨੀਆਂ ਦਾ ਰਾਸ਼ਟਰੀ ਗੀਤ ਗਾਇਆ। ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਉਲੀਕੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਇੰਗਲੈਂਡ ਗਏ।

 

Vinkmag ad
Share Our Daily Posts

News Desk

Read Previous

ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਪੁੱਤਰ ਨੇ ਘਣ ਮਾਰ ਕੇ ਕੀਤਾ ਮਾਂ ਦਾ ਕਤਲ, ਪਿਤਾ ਨੂੰ ਕੀਤਾ ਜ਼ਖ਼ਮੀ

Read Next

ਬਟਾਲੇ ਪਹੁੰਚਣ ’ਤੇ ਬਰਾਤ ਦਾ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ