Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਮੋਗਾ ਦੇ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ

ਮੋਗਾ ਦੇ ਇਕ ਪਿੰਡ ਰਾਜੇਆਣਾ ‘ਚ ਪਰਿਵਾਰ ਸਮੇਤ ਰਹਿ ਰਹੇ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ, ਜਿਸ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਕਬੱਡੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਰਾਜੇਆਣਾ ਦੀ ਬੀਤੀ ਰਾਤ ਦਿਲ ਦੌਰੇ ਕਾਰਨ ਹੋਈ ਮੌਤ ਨੇ ਕਬੱਡੀ ਖਿਡਾਰੀਆਂ ਤੇ ਖੇਡ ਜਗਤ ਵਿਚ ਖਲਾਅ ਪੈਦਾ ਕਰ ਦਿੱਤਾ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਪਾਲਾ ਰਾਜੇਆਣਾ ਪਿਛਲੇ ਤਿੰਨ ਦਹਾਕਿਆਂ ਤੋਂ ਕਬੱਡੀ ਖੇਡ ਜਗਤ ਵਿਚ ਆਪਣਾ ਚੰਗਾ ਨਾ ਸਥਾਪਤ ਕਰ ਚੁੱਕਾ ਸੀ। ਪਾਲੇ ਦੀ ਬੇਵਕਤੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ। ਪਾਲਾ ਆਪਣੇ ਪਿੱਛੇ ਪਤਨੀ ਤੇ ਦੋ ਧੀਆਂ ਛੱਡ ਗਿਆ।

Vinkmag ad
Share Our Daily Posts

News Desk

Read Previous

ਬਟਾਲੇ ਪਹੁੰਚਣ ’ਤੇ ਬਰਾਤ ਦਾ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

Read Next

ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹੈ ਨਸ਼ਾ, ਮੂੰਹ ‘ਤੇ ਲਾਚਾਰੀ ਤੇ ਪੈਰਾਂ ‘ਚ ਜੰਜ਼ੀਰ