Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਦਾਜ ਲਈ ਸਹੁਰਾ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਦਿੱਤੀ ਜਾਨ, ਪਤੀ, ਸਹੁਰਾ ਤੇ ਨਨਾਣ ਵਿਰੁੱਧ ਕੇਸ

ਝਬਾਲ : ਕਸਬਾ ਸਰਾਏ ਅਮਾਨਤ ਖਾਂ ਵਿਖੇ ਸਹੁਰੇ ਪਰਿਵਾਰ ਵੱਲੋਂ ਤੰਗ ਆਈ ਇਕ ਵਿਆਹੁਤਾ ਨੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪਤੀ, ਸਹੁਰੇ ਅਤੇ ਨਨਾਣ ਵਿਰੁੱਧ ਕੇਸ ਦਰਜ ਕਰ ਲਿਆ ਹੈ।ਦਰਸ਼ਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਪੱਧਰੀ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ਲੜਕੀ ਹਰਮੀਤ ਕੌਰ ਦਾ ਵਿਆਹ ਸਰਾਏ ਅਮਾਨਤ ਖਾਂ ਨਿਵਾਸੀ ਰਵਿੰਦਰ ਸਿੰਘ ਪੁੱਤਰ ਚੈਂਚਲ ਸਿੰਘ ਨਾਲ ਹੋਇਆ ਸੀ। ਉਸਦਾ ਸਹੁਰਾ ਪਰਿਵਾਰ ਦਾਜ ਘੱਟ ਲਿਆਉਣ ਕਰਕੇ ਪ੍ਰੇਸ਼ਾਨ ਕਰਦਾ ਸੀ ਅਤੇ ਕੁੱਟਮਾਰ ਵੀ ਕਰਦਾ ਆ ਰਿਹਾ ਸੀ। ਹਰਮੀਤ ਕੌਰ ਦੇ ਸਹੁਰੇ ਨੇ ਉਸ ਨੂੰ ਫੋਨ ਕੀਤਾ ਕਿ ਉਨ੍ਹਾਂ ਦੀ ਲੜਕੀ ਬਿਮਾਰ ਹੈ। ਜਦੋਂ ਉਹ ਆਪਣੇ ਲੜਕੇ ਸਮੇਤ ਉਥੇ ਪਹੁੰਚਿਆ ਤਾਂ ਉਸਦੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਸ ਨੇ ਦੋਸ਼ ਲਗਾਇਆ ਕਿ ਹਰਮੀਤ ਕੌਰ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਹੀ ਘਰ ਵਿਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ’ਤੇ ਪਹੁੰਚੇ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਹਰਮੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਜਦੋਂਕਿ ਮਿ੍ਰਤਕਾ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ ’ਤੇ ਹਰਮੀਤ ਕੌਰ ਦੇ ਪਤੀ ਰਵਿੰਦਰ ਸਿੰਘ, ਸਹੁਰੇ ਚੈਂਚਲ ਸਿੰਘ ਅਤੇ ਨਨਾਣ ਪ੍ਰਭਜੀਤ ਕੌਰ ਨੂੰ ਨਾਮਜ਼ਦ ਕਰਕੇ ਬਕਾਇਦਾ ਤਿੰਨਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ : ਸ਼ਰਾਰਤੀ ਅਨਸਰ ਨੇ ਬੀੜੀ ਪੀ ਕੇ ਰਾਗੀ ਸਿੰਘਾਂ ਵੱਲ ਸੁੱਟੀ,ਸੰਗਤਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ,ਪਰਚਾ ਦਰਜ

Read Next

ਢਾਈ ਸਾਲ ਬਾਅਦ ਫਿਰ ਉਡਾਨ ਭਰੇਗੀ Jet Airways, ਘਾਟੇ ਕਾਰਨ ਬੰਦ ਹੋ ਗਈ ਸੀ ਏਅਰਲਾਈਨ