Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ’ਚ ਨਿੱਜੀ ਹਸਪਤਾਲ ’ਚ ਹੰਗਾਮਾ, ਪਰਿਵਾਰ ਬੋਲਿਆ, ਮਰੇ ਹੋਏ ਬੱਚੇ ਦਾ ਇਲਾਜ ਕਰ ਰਹੇ ਡਾਕਟਰ, ਹਸਪਤਾਲ ਨੇ ਜ਼ਿੰਦਾ ਦਿਖਾਇਆ

ਜਲੰਧਰ, ਜੇਐੱਨਐੱਨ : ਜਲੰਧਰ ’ਚ ਬੱਚੇ ਦੇ ਇਲਾਜ ਨੂੰ ਲੈ ਕੇ ਪਰਿਵਾਰ ਨੇ ਸ਼੍ਰੀ ਗੁਰੂ ਰਵਿਦਾਸ ਚੌਕ ਦੇ ਕੋਲ ਨਿੱਜੀ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਹੈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ ਤੇ ਹਸਪਤਾਲ ਪੈਸੇ ਵਸੂਲ ਕੇ ਲਾਸ਼ ਦੇਣ ਦੀ ਗੱਲ ਕਰ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਨੇ ਪਰਿਵਾਰ ਨੂੰ ਬੱਚਾ ਆਈਸੀਯੂ ’ਚ ਜੀਵਤ ਦਿਖਾਇਆ। ਬੈਂਕ ਐਨਕਲੇਵ ’ਚ ਰਹਿਣ ਵਾਲੇ ਜਗਤ ਰਾਮ ਦੇ 7 ਸਾਲ ਦੇ ਬੇਟੇ ਬਾਦਲ ਤਾਂ ਬੁਖਾਰ ਹੋਣ ਤੋਂ ਬਾਅਦ ਅੰਕੁਰ ਕਿਡ੍ਰਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਗਤ ਰਾਮ ਨੇ ਕਿਹਾ ਕਿ ਬੱਚੇ ਨੂੰ ਪਹਿਲਾਂ ਮਾਡਲ ਟਾਊਨ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਤੇ ਸਿਹਤ ਖ਼ਰਾਬ ਹੋਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਜਿੱਥੇ ਲੈ ਕੇ ਆਏ ਸੀ। ਹਸਪਤਾਲ ਪ੍ਰਸ਼ਾਸਨ ’ਤੇ ਸਵੇਰੇ 5 ਹਜ਼ਾਰ ਰੁਪਏ ਜਮ੍ਹਾ ਕਰਵਾ ਕੇ ਲਾਸ਼ ਲੈ ਕੇ ਜਾਣ ਦੇ ਦੋਸ਼ ਲਗਾਏ।

ਇਸ ਦੌਰਾਨ ਸ਼ਿਵਸੈਨਾ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਥਾਪਰ ਤੇ ਪਰਿਵਾਰ ਨੇ ਹਸਪਤਾਲ ਤੋਂ ਬਾਹਰ ਹੰਗਾਮਾ ਕੀਤਾ। ਮੌਕੇ ’ਤੇ ਪੁਲਿਸ ਥਾਣਾ ਨੰਬਰ 6 ਪਹੁੰਚੀ। ਡਾਕਟਰ ਨੇ ਪੁਲਿਸ, ਪਰਿਵਾਰ ਤੇ ਨਰਿੰਦਰ ਥਾਪਰ ਨੂੰ ਆਈਸੀਯੂ ’ਚ ਲਿਜਾ ਕੇ ਬੱਚੇ ਦੇ ਦਿਲ ਦੀ ਧੜਕਣ ਤੇ ਨਵਜ ਦੋਵੇਂ ਚਲਦੀਆਂ ਦਿਖਾਈਆਂ। ਇਸ ਤੋਂ ਬਾਅਦ ਸਾਰੇ ਸ਼ਾਂਤ ਹੋ ਕੇ ਚਲੇ ਗਏ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਇਲਾਜ ਲਈ ਪੈਸੇ ਨਹੀਂ ਹਨ ਤੇ ਡਾਕਟਰ ਮਰੀਜ਼ ਦੇ ਠੀਕ ਹੋਣ ਦੀ ਗਰੰਟੀ ਵੀ ਨਹੀਂ ਲੈ ਰਿਹਾ ਹੈ।

 

Vinkmag ad
Share Our Daily Posts

News Desk

Read Previous

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸਰਵਿਸ ਸੈਂਟਰ ਦੀ ਕੀਤੀ ਭੰਨਤੋੜ, ਬਚਾਅ ਲਈ ਲਾਇਸੈਂਸੀ ਰਿਵਾਲਵਰ ਨਾਲ ਕੀਤੇ ਫਾਇਰ

Read Next

ਲੋਕਾਂ ਦੀਆਂ ਆਸਾਂ ’ਤੇ ਮੁੜ ਫਿਰਿਆ ਪਾਣੀ, ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਮੁੱਖ ਮੰਤਰੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਨਹੀਂ ਕੀਤਾ ਐਲਾਨ