Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹਰਿਆਣੇ ਦੇ ਨਵੇਂ ਗਵਰਨਰ ਬੰਡਾਰੂ ਦੱਤਾਤ੍ਰੇਯਾ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿਆਣੇ ਦੇ ਨਵੇਂ ਗਵਰਨਰ ਬੰਡਾਰੂ ਦੱਤਾਤ੍ਰੇਯਾ (Bandaru Dattatreya) ਪਰਿਵਾਰ ਸਮੇਤ ਨਤਮਸਤਕ ਹੋਏ। ਬੰਡਾਰੂ ਦੱਤਾਤ੍ਰੇਯਾ ਨੇ ਜਿੱਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਕੁਝ ਸਮਾਂ ਕੀਰਤਨ ਵੀ ਸਰਵਣ ਕੀਤਾ। ਹਰਿਆਣਾ ਦੇ ਗਵਰਨਰ ਬੰਡਾਰੂ ਦੱਤਾਤ੍ਰੇਆ ਦੇ ਨਾਲ ਉਨ੍ਹਾਂ ਦੇ ਧਰਮਪਤਨੀ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਵਰਨਰ ਬੰਡਾਰੂ ਦੱਤਾਤ੍ਰੇਆ ਨੂੰ ਸਨਮਾਨਤ ਵੀ ਕੀਤਾ ਗਿਆ।

Vinkmag ad
Share Our Daily Posts

News Desk

Read Previous

ਸੋਢਲ ਮੇਲੇ ਲਈ ਰੂਟ ਪਲਾਨ ਜਾਰੀ, ਸੰਗਤਾਂ ਦੀ ਸੁਰੱਖਿਆ ਲਈ ਇਕ ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

Read Next

ਜਲੰਧਰ ਦੇ ਅਸਮਾਨ ‘ਚ ‘ਸੂਰਿਆ ਕਿਰਨ ਏਅਰੋਬੈਟਿਕ’ ਟੀਮ ਨੇ ਦਿਖਾਏ ਹੈਰਤਅੰਗੇਜ਼ ਕਰਤਬ, ਦੇਖਦੇ ਰਹਿ ਗਏ ਲੋਕ