ਨਵੀਂ ਦਿੱਲੀ – ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਦੀ ਆਗਿਆ ਨਹੀਂ ਹੈ। ਨਵੀਂ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ । Share Our Daily Posts