Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਲਟਕ ਜਾਣਗੇ ਲੋਕਾਂ ਦੇ ਕੰਮ, 21 ਸਤੰਬਰ ਤੋਂ ਹੜਤਾਲ ‘ਤੇ ਜਾਣਗੇ ਸਰਕਾਰੀ ਮੁਲਾਜ਼ਮ, 24 ਨੂੰ ਮੋਹਾਲੀ ‘ਚ ਕਰਨਗੇ ਵੱਡੀ ਰੈਲੀ

ਮੋਹਾਲੀ : ਅਸੀਂ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਜੇ ਤੁਹਾਨੂੰ ਪ੍ਰਸ਼ਾਸਨ ਨਾਲ ਜੁੜੇ ਕੰਮ ਹਨ ਤਾਂ ਉਨ੍ਹਾਂ ਨੂੰ ਜਲਦ ਹੀ ਨਿਪਟਾ ਲਓ ਨਹੀਂ ਤਾਂ ਤੁਹਾਡੇ ਕੰਮ ਲਟਕ ਸਕਦੇ ਹਨ ਕਿਉਂਕਿ ਅਗਲੇ ਹਫ਼ਤੇ ਮੋਹਾਲੀ ਦੇ ਪ੍ਰਸ਼ਾਸਨਿਕ ਕੰਪੈਲਕਸ ਦੇ ਮੁਲਾਜ਼ਮ ਹੜਤਾਲ ‘ਤੇ ਰਹਿਣਗੇ। ਮੁਲਾਜ਼ਮ ਮੰਗਾਂ ਨੂੰ ਲੈ ਕੇ ਮੁੜ ਤੋਂ ਹੜਤਾਲ ‘ਤੇ ਜਾ ਰਹੇ ਹਨ। ਮੁਲਾਜ਼ਮਾਂ ਦੀ ਕਮੀ, ਲੰਬੇ ਸਮੇਂ ਤੋਂ ਤਰੱਕੀ ਨਾ ਹੋਣਾ ਤੇ 7ਵੇਂ ਪੇਅ ਕਮਿਸ਼ਨ ਨੂੰ ਲੈ ਕੇ ਪੂਰੇ ਪੰਜਾਬ ਦੇ ਜ਼ਿਲ੍ਹਾ ਦਫ਼ਤਰਾਂ ‘ਚ ਕੰਮ ਕਰਨ ਵਾਲੇ ਮੁਲਾਜ਼ਮ ਮੋਹਾਲੀ ‘ਚ ਪ੍ਰਦਰਸ਼ਨ ਕਰਨਗੇ।

ਇਸ ਤੋਂ ਪਹਿਲਾਂ ਜੁਲਾਈ ‘ਚ ਮੁਲਾਜ਼ਮ ਲੰਬੇ ਸਮੇਂ ਤਕ ਹੜਤਾਲ ‘ਤੇ ਰਹੇ ਸਨ। ਮੁਲਾਜ਼ਮਾਂ ਦੀ ਹੜਤਾਲ ਨੂੰ ਦੇਖਦਿਆਂ ਸਰਕਾਰ ਨੇ ਉਨ੍ਹਾਂ ਦੀ ਜਾਇਜ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਮੰਗਾਂ ਪੂਰੀ ਨਾ ਹੋਣ ‘ਤੇ ਮੁਲਾਜ਼ਮਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਚੱਲਦਿਆਂ 22 ਤੇ 23 ਸਤੰਬਰ ਨੂੰ ਮੁਲਾਜ਼ਮ ਹੜਤਾਲ ‘ਤੇ ਰਹਿਣਗੇ। 24 ਸਤੰਬਰ ਨੂੰ ਜਨਤਕ ਛੁੱਟੀ ਲੈ ਕੇ ਮੋਹਾਲੀ ‘ਚ ਰੈਲੀ ਕਰਨ ਦੀ ਯੋਜਨਾ ਹੈ।

 

Vinkmag ad
Share Our Daily Posts

News Desk

Read Previous

ਜਬਰ ਜਨਾਹ ਦੇ ਲੰਬਿਤ ਕੇਸ ਛੇਤੀ ਨਬੇੜਨ ਲਈ ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਬਣਨਗੀਆਂ ਫਾਸਟ ਟ੍ਰੈਕ ਅਦਾਲਤਾਂ, 117 ਅਸਾਮੀਆਂ ਦੀ ਸਿਰਜਣਾ ਨੂੰ ਵੀ ਮਨਜ਼ੂਰੀ

Read Next

ਮੋਟਰਸਾਈਕਲ ਬਲਾਸਟ ਮਾਮਲਾ : ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਰੱਖਣ ਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ‘ਚ 13 ਖ਼ਿਲਾਫ ਮਾਮਲਾ ਦਰਜ