Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਹਿੰਦੂ ਸੰਗਠਨਾਂ ਨੇ ਘੇਰਿਆ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਘਰ, ਜੂਤੇ ਪਾ ਕੇ ਜੋਤ ਜਗਾਉਣ ਦੇ ਮਾਮਲੇ ‘ਚ ਕੇਸ ਦਰਜ ਕਰਨ ਦੀ ਕੀਤੀ ਮੰਗ

ਜਲੰਧਰ : ਜਲੰਧਰ ‘ਚ ਹਿੰਦੂ ਸੰਗਠਨਾਂ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਕੋਠੀ ਦਾ ਮੁੜ ਤੋਂ ਘਿਰਾਓ ਕੀਤਾ ਹੈ। ਜੂਤੇ ਪਾ ਕੇ ਜੋਤ ਜਗਾਉਣ ਦੇ ਮਾਮਲੇ ਨੂੰ ਲੈ ਕੇ ਹਿੰਦੂ ਸੰਗਠਨ ਸੰਸਦ ਮੈਂਬਰ ਚੌਧਰੀ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਹਨ। ਸੰਸਦ ਮੈਂਬਰ ਚੌਧਰੀ ਨੇ ਜੂਤੇ ਪਾ ਕੇ ਮਾਂ ਭਗਵਤੀ ਦੀ ਤਸਵੀਰ ਅੱਗੇ ਜੋਤ ਜਗਾ ਕੇ ਹਿੰਦੂ ਧਰਮ ਦੀ ਮਰਿਆਦਾ ਭੰਗ ਕੀਤੀ ਸੀ। ਇਸ ਨੂੰ ਲੈ ਕੇ ਹਿੰਦੂ ਸੰਗਠਨਾਂ ‘ਚ ਕਾਫੀ ਰੋਸ ਹੈ। ਹਿੰਦੂ ਸੰਗਠਨਾਂ ਨੇ ਸੰਸਦ ਮੈਂਬਰ ਦੇ ਘਰ ਦੇ ਬਾਹਰ ਦੱਬ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਪੁਲਿਸ ਸੰਸਦ ਮੈਂਬਰ ਚੌਧਰੀ ਖ਼ਿਲਾਫ਼ ਪਰਚਾ ਦਰਜ ਕਰੇ।

ਬੀਤੇ ਦਿਨੀਂ ਜਲੰਧਰ ‘ਚ BSNL ਵੱਲੋਂ ਆਯੋਜਿਤ ਹਿੰਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਰੂਪ ‘ਚ ਪੁੱਜੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਆਰਤੀ ਉਤਾਰਣ ਦੌਰਾਨ ਪੈਰ ‘ਚ ਜੁੱਤੇ ਪਾਏ ਹੋਏ ਸਨ। ਇਸ ਤੋਂ ਇਲ਼ਾਵਾ ਸੰਸਦ ਨਾਲ ਖੜ੍ਹੇ ਲੋਕਾਂ ਨੇ ਵੀ ਜੂਤੇ ਪਾ ਰੱਖੇ ਸਨ। ਇਸ ਨੂੰ ਲੈ ਕੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਫੋਟੋ ਵੀ ਸ਼ੇਅਰ ਕੀਤੀ ਸੀ।

 

Vinkmag ad
Share Our Daily Posts

News Desk

Read Previous

ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ

Read Next

Air Show : ਅਸਮਾਨ ‘ਚ ਬੱਦਲਾਂ ਦੇ ਹੇਠਾਂ ਹੋਣ ਤੋਂ ਰੋਕਿਆ ਗਿਆ ਏਅਰ ਸ਼ੋਅ, Surya Kiran Aerobatic Team ਵਾਪਸ ਪਰਤੀ