Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜੰਡਿਆਲਾ ਚੌਕ ‘ਚ ਦਰਦਨਾਕ ਹਾਦਸਾ – ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਦਰੜਿਆ, ਧੀ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਤਰਨਤਾਰਨ : ਤਰਨਤਾਰਨ ਦੇ ਜੰਡਿਆਲਾ ਚੌਕ ਬਾਈਪਾਸ ਕੋਲ ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਦਰੜ ਦਿੱਤਾ। ਜਿਸ ਕਾਰਨ ਧੀ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਜਦੋਂਕਿ ਮਾਂ ਜ਼ਖ਼ਮੀ ਹੋ ਗਈ, ਜਿਸ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੌਕੇ ’ਤੇ ਪੁੱਜੀ ਚੌਕੀ ਬੱਸ ਅੱਡਾ ਦੀ ਪੁਲਿਸ ਨੇ ਲਾਸ਼ ਕਬਜ਼ ਵਿਚ ਲੈ ਕੇ ਟਰੱਕ ਚਾਲਕ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ।

ਮੁਖਤਾਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਪਿੰਡ ਰਟੌਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ਲੜਕੀ ਸੰਦੀਪ ਕੌਰ ਆਪਣੀ 17 ਸਾਲਾ ਧੀ ਗਗਨਦੀਪ ਕੌਰ ਦੇ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਸ਼ਾਮ ਕਰੀਬ ਚਾਰ ਵਜੇ ਜੰਡਿਆਲਾ ਚੌਕ ਬਾਈਪਾਸ ਤੋਂ ਥੋੜਾ ਅੱਗੇ ਡਾਇਮੰਡ ਐਵੀਨਿਊ ਕੋਲ ਪਹੁੰਚਣ ਵਾਲੀ ਸੀ ਕਿ ਪਿੱਛੋਂ ਆਏ ਇਕ ਟਰੱਕ ਨੇ ਤੇਜ਼ ਰਫਤਾਰ ਨਾਲ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਰਕੇ ਗਗਨਦੀਪ ਕੌਰ (17) ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਜਦੋਂਕਿ ਜ਼ਖ਼ਮੀ ਹੋਈ ਸੰਦੀਪ ਕੌਰ ਨੂੰ ਤੁਰੰਤ ਤਰਨਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੌਕੇ ’ਤੇ ਪਹੁੰਚੇ ਚੌਕੀ ਬੱਸ ਅੱਡਾ ਦੇ ਇੰਚਾਰਜ ਏਐੱਸਆਈ ਗੱਜਣ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਤੇ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰਕੇ ਉਸਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

 

Vinkmag ad
Share Our Daily Posts

News Desk

Read Previous

Captain Amarinder Singh Resigned : ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ, ਬੋਲੇ- ਮੇਰੇ ਕੋਲ ਢੇਰ ਸਾਰੀਆਂ ਆਪਸ਼ਨਾਂ

Read Next

ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ – ਕੈਪਟਨ ਅਮਰਿੰਦਰ ਸਿੰਘ