Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ। ਹਾਈਕਮਾਨ ਨੂੰ ਜਿਸ ‘ਤੇ ਭਰੋਸਾ ਹੈ, ਉਸ ਨੂੰ ਮੁੱਖ ਮੰਤਰੀ ਬਣਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਪਣੇ ਸਾਥੀਆਂ ਨਾਲ ਮਿਲ ਕੇ ਭਵਿੱਖ ਲਈ ਅਗਲਾ ਫ਼ੈਸਲਾ ਲੈਣਗੇ।

Vinkmag ad
Share Our Daily Posts

News Desk

Read Previous

ਜੰਡਿਆਲਾ ਚੌਕ ‘ਚ ਦਰਦਨਾਕ ਹਾਦਸਾ – ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਦਰੜਿਆ, ਧੀ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

Read Next

ਭੂਚਾਲ ਨਾਲ ਕੰਬਿਆ ਜੰਮੂ-ਕਸ਼ਮੀਰ, ਰਿਐਕਟਰ ਪੈਮਾਨੇ ’ਤੇ 4.3 ਮਾਪੀ ਗਈ ਤੀਬਰਤਾ