Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸ੍ਰੀ ਸਿੱਧ ਬਾਬਾ ਸੋਢਲ ਮੇਲਾ ਸ਼ੁਰੂ, ਵੱਡੀ ਗਿਣਤੀ ‘ਚ ਨਤਮਸਤਕ ਹੋਣ ਪਹੁੰਚ ਰਹੇ ਸ਼ਰਧਾਲੂ, ਜਾਣੋ ਟ੍ਰੈਫਿਕ ਰੂਟ

ਜਲੰਧਰ : Baba Sodal Mela: ਅਨੰਤ ਚੌਦਸ ਦੇ ਦਿਨ ਮਨਾਏ ਜਾਂਦੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦਾ ਆਗਾਜ਼ ਸ਼ੁਰੂ ਹੋ ਗਿਆ ਹੈ। ਭਾਰੀ ਗਿਣਤੀ ‘ਚ ਸ਼ਰਧਾਲੂ ਮੰਦਰ ‘ਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਖ਼ਾਸ ਕਰ ਕੇ ਚੱਢਾ ਬਿਰਾਦਰੀ ਆਨੰਦ ਬਿਰਾਦਰੀ ਤੇ ਮਨੰਤ ਪੂਰੀ ਹੋਣ ‘ਤੇ ਸ਼ਰਧਾਲੂ ਪਰਿਵਾਰ ਸਮੇਤ ਮੰਦਰ ‘ਚ ਧਾਰਮਿਕ ਰਸਮਾਂ ਪੂਰੀ ਕਰਨ ਲਈ ਬੈਂਡ ਵਾਜਿਆਂ ਨਾਲ ਆ ਰਹੇ ਹਨ। ਮੰਦਰ ਦੇ ਬਾਹਰ ਚਾਰੋਂ ਪਾਸੇ ਬੈਰੀਕੇਡ ਲਾ ਕੇ ਰਸਤੇ ਬੰਦ ਕੀਤੇ ਗਏ ਹਨ। 2 ਦਿਨ ਪਹਿਲਾਂ ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਕਰ ਰਹੇ ਹਨ ਮੰਦਰ ਨੂੰ ਜਾਂਦੇ ਸਮੇਂ ਰੱਸਤਿਆਂ ਦੀ ਟੈਰਫਿਕ ਦਾ ਰੂਟ ਡਾਇਵਰਟ (Traffic Rute) ਕਰ ਦਿੱਤਾ ਗਿਆ ਸੀ।

ਲਗਾਤਾਰ ਦੂਜੇ ਸਾਲ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ‘ਚ ਮੇਲੇ ਦੌਰਾਨ ਝੂਲੇ ਤੇ ਲੰਗਰ ਲਾਉਣ ‘ਤੇ ਪਾਬੰਦੀ ਲਾ ਦਿੱਤੀ ਸੀ। ਇਸ ਤਰ੍ਹਾਂ ਕੋਰੋਨਾ ਗਾਈਡਲਾਈਨਜ਼ ਦੀ ਪਾਲਨਾ ਕਰਨ ਲਈ ਪ੍ਰਸ਼ਾਸਨ ਵੱਲੋਂ ਖ਼ਾਸ ਹਿਦਾਇਤਾਂ ਵੀ ਜਾਰੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੰਦਰ ਦੇ ਅੰਦਰ ਸ਼ਰਧਾਲੂਆਂ ਨੂੰ ਜ਼ਿਆਦਾ ਸਮੇਂ ਤਕ ਰੁਕਣ ‘ਤੇ ਵੀ ਪਾਬੰਦੀ ਲਾਈ ਗਈ ਹੈ। ਇੱਥੇ ਸ਼ਰਧਾਲੂ ਨਤਮਸਤਕ ਹੋਣ ਦੇ ਨਾਲ ਹੀ ਮੰਦਰ ਤੋਂ ਬਾਹਰ ਵਾਪਸ ਆ ਰਹੇ ਹਨ।

ਖੇਤਰੀ ਅਰਪਿਤ ਕਰਨ ਲਈ ਪਹੁੰਚ ਰਹੇ ਸ਼ਰਧਾਲੂ

ਅਨੰਤ ਚੌਦਸ ਯਾਨੀ ਸੋਢਲ ਮੇਲੇ ਦੇ ਇਕ ਹਫ਼ਤੇ ਪਹਿਲਾਂ ਚੱਢਾ ਬਿਰਾਦਰੀ ਤੇ ਆਨੰਦ ਬਿਰਾਦਰੀ ਦੇ ਲੋਕ ਘਰ ‘ਚ ਖੇਤਰੀ ਦੀ ਬਿਜਾਈ ਕਰਦੇ ਹਨ। ਜੋ ਮੇਲੇ ਵਾਲੇ ਦਿਨ ਮੰਦਰ ‘ਚ ਆ ਕੇ ਅਰਪਿਤ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਨਵ-ਜੰਮੇ ਬੱਚੇ ਤੇ ਨਵ-ਵਿਆਹੇ ਜੋੜੇ ਨੂੰ ਵੀ ਮੇਲੇ ਵਾਲੇ ਦਿਨ ਮੰਦਰ ‘ਚ ਨਤਮਸਤਕ ਹੋਣ ਦੀ ਪਰੰਪਰਾ ਸ਼ੁਰੂ ਤੋਂ ਰਹੀ ਹੈ।

Vinkmag ad
Share Our Daily Posts

News Desk

Read Previous

ਜੱਟ ਤੇ ਹਿੰਦੂ ਚਿਹਰੇ ਦੇ ਵਿਚਕਾਰ ਉਲਝ ਗਈ CM ਦੀ ਕੁਰਸੀ, ਸਿੱਧੂ ਨੇ ਆਹਲਾ ਕਮਾਨ ਨੂੰ ਕਿਹਾ- ਮੈਨੂੰ CM ਬਣਾਓ

Read Next

ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ CM ! ਨਾਲ ਬਣਨਗੇ 2 ਡਿਪਟੀ ਸੀਐੱਮ, ਜਾਣੋ ਨਾਂ