Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਫ਼ੌਜ ’ਚ ਭਰਤੀ ਕਰਵਾਉਣ ਦੇ ਨਾਂ ‘ਤੇ ਤਿੰਨ ਜਣਿਆਂ ਨੇ ਮਾਰੀ 21 ਲੱਖ 80 ਹਜ਼ਾਰ ਦੀ ਠੱਗੀ

ਅੰਮ੍ਰਿਤਸਰ : ਫ਼ੌਜ ’ਚ ਭਰਤੀ ਕਰਵਾਉਣ ਦੇ ਨਾਂ ’ਤੇ 21 ਲੱਖ 80 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੱਥੂਨੰਗਲ ’ਚ ਬਲਦੇਵ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਫ਼ੌਜ ’ਚ ਭਰਤੀ ਕਰਵਾਉਣ ਲਈ ਸੰਦੀਪ ਸਿੰਘ, ਪਿੰਕੀ ਤੇ ਬਲਵਿੰਦਰ ਕੌਰ ਵਾਸੀਅਨ ਪਿੰਡ ਫੱਤੂਭੀਲਾ ਨੇ ਉਨ੍ਹਾਂ ਕੋਲੋਂ 21 ਲੱਖ 80 ਹਜ਼ਾਰ ਰੁਪਏ ਲਏ ਹਨ। ਮੁਲਜ਼ਮਾਂ ਨੇ ਨਾ ਤਾਂ ਉਨ੍ਹਾਂ ਦੇ ਬੱੱਚਿਆਂ ਨੂੰ ਫ਼ੌਜ ’ਚ ਭਰਤੀ ਕਰਵਾਇਆ ਤੇ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਇਸ ਦਰਖ਼ਾਸਤ ਦੀ ਪੜਤਾਲ ਡੀਐੱਸਪੀ ਪੱਧਰ ਦੇ ਅਧਿਕਾਰੀ ਵੱਲੋਂ ਕਰਨ ਤੋਂ ਬਾਅਦ ਥਾਣਾ ਕੱਥੂਨੰਗਲ ਦੀ ਪੁਲਿਸ ਨੇ ਤਿੰਨੇ ਮੁਲਜ਼ਮਾਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ CM, ਕੱਲ੍ਹ 11 ਵਜੇ ਚੁੱਕਣਗੇ ਸਹੁੰ

Read Next

ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਉਣ ਨਾਲ ਵਧਿਆ ਰੂਪਨਗਰ ਜ਼ਿਲ੍ਹੇ ਦਾ ਵੱਕਾਰ, ਲੋਕ ਹੋਏ ਨਿਹਾਲ