Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਹਲਫ਼ ਲੈਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸੋਮਵਾਰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਉਹ ਖ਼ੁਦ ਕਾਰ ਚਲਾ ਕੇ ਪਰਿਵਾਰ ਸਮੇਤ ਗੁਰੂ ਘਰ ਨਤਮਸਤਕ ਹੋਏ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਚਰਨਜੀਤ ਸਿੰਘ ਚੰਨੀ ਨੂੰ ਸਿਰੋਪਾਓ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ, ਡੀਸੀ ਸੋਨਾਲੀ ਗਿਰੀ, ਐਸਐਸਪੀ ਵਿਕਾਸਸ਼ੀਲ ਸੋਨੀ, ਨਗਰ ਪੰਚਾਇਤ ਦੇ ਪ੍ਰਧਾਨ ਸਮਸ਼ੇਰ ਸਿੰਘ ਸ਼ੇਰਾ ਤੇ ਹੋਰ ਸਮਰਥਕ ਮੌਜੂਦ ਸਨ।

 

Vinkmag ad
Share Our Daily Posts

News Desk

Read Previous

ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਉਣ ਨਾਲ ਵਧਿਆ ਰੂਪਨਗਰ ਜ਼ਿਲ੍ਹੇ ਦਾ ਵੱਕਾਰ, ਲੋਕ ਹੋਏ ਨਿਹਾਲ

Read Next

ਅਫ਼ਗਾਨਿਸਤਾਨ ‘ਚ ਵਿਗੜੇ ਹਾਲਾਤ, ਤਾਲਿਬਾਨ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ, ਦੋ ਦੀ ਮੌਤ, ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ