Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਅਫ਼ਗਾਨਿਸਤਾਨ ‘ਚ ਵਿਗੜੇ ਹਾਲਾਤ, ਤਾਲਿਬਾਨ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ, ਦੋ ਦੀ ਮੌਤ, ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਕਾਬੁਲ, ਏਐਨਆਈ : ਤਾਲਿਬਾਨ ਦੀ ਵਾਪਸੀ ਤੋਂ ਬਾਅਦ ਅਫ਼ਗਾਨਿਸਤਾਨ ‘ਚ ਹਾਲਾਤ ਵਿਗੜਦੇ ਜਾ ਰਹੇ ਹਨ। ਦਹਿਸ਼ਤਗਰਦ ਨੇ ਇਕ ਵਾਰ ਫਿਰ ਖੂਨੀ ਖੇਡ ਖੇਡਣੀ ਸ਼ੁਰੂ ਕਰ ਦਿੱਤੀ ਹੈ। ਨੰਗਰਹਾਰ ਸੂਬੇ ਦਾ ਜਲਾਲਾਬਾਦ ਸ਼ਹਿਰ ਅੱਤਵਾਦੀ ਗਤੀਵਿਧੀਆਂ ਦਾ ਕੇਂਦਰ ਬਣਦਾ ਜਾ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਸਪੁਤਨਿਕ ਦੇ ਹਵਾਲੇ ਤੋਂ ਦੱਸਿਆ ਕਿ ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ‘ਚ ਐਤਵਾਰ ਨੂੰ ਇਕ ਬੱਸ ਸਟੇਸ਼ਨ ‘ਤੇ ਬੰਬ ਧਮਾਕਾ ਹੋਇਆ ਜਿਸ ‘ਚ ਦੋ ਨਾਗਰਿਕਾਂ ਦੀ ਮੌਤ ਹੋ ਗਈ ਹੈ। ਇਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਤਾਲਿਬਾਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ‘ਚ ਇਕ ਤਾਲਿਬਾਨੀ ਵੀ ਜ਼ਖ਼ਮੀ ਹੋਇਆ ਹੈ।

ਸ਼ਨੀਵਾਰ ਨੂੰ ਪੂਰਵੀ ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ‘ਚ ਤਾਲਿਬਾਨ ਨੂੰ ਨਿਸ਼ਾਨਾ ਬਣਾ ਕੇ ਤਿੰਨ ਬੰਬ ਧਮਾਕੇ ਕੀਤੇ ਗਏ ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 21 ਜ਼ਖ਼ਮੀ ਹੋ ਗਏ ਸੀ। ਇਹ ਬੰਬ ਧਮਾਕੇ ਉਦੋਂ ਹੋ ਰਹੇ ਹਨ ਜਦੋਂ ਤਾਲਿਬਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਤੇ ਸੰਪੱਤੀ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ।

 

Vinkmag ad
Share Our Daily Posts

News Desk

Read Previous

ਹਲਫ਼ ਲੈਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

Read Next

ਹੁਸ਼ਿਆਰਪੁਰ ’ਚ ਸਬਜ਼ੀ ਮੰਡੀ ਆਡ਼੍ਹਤੀ ਰਾਜਨ ਕੁਮਾਰ ਅਗਵਾ, 2 ਕਰੋਡ਼ ਰੁਪਏ ਦੀ ਮੰਗੀ ਫਿਰੌਤੀ