Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਹੁਸ਼ਿਆਰਪੁਰ ’ਚ ਸਬਜ਼ੀ ਮੰਡੀ ਆਡ਼੍ਹਤੀ ਰਾਜਨ ਕੁਮਾਰ ਅਗਵਾ, 2 ਕਰੋਡ਼ ਰੁਪਏ ਦੀ ਮੰਗੀ ਫਿਰੌਤੀ

ਹੁਸ਼ਿਆਰਪੁਰ : ਰਹੀਮਪੁਰ ਸਬਜ਼ੀ ਮੰਡੀ ਦੇ ਇਕ ਆਡ਼੍ਹਤੀ ਦਾ ਸੋਮਵਾਰ ਸਵੇਰੇ ਲਗਪਗ 5.30 ਵਜੇ ਕੁਝ ਲੋਕਾਂ ਨੇ ਗੱਡੀ ਸਣੇ ਅਗਵਾ ਕਰ ਲਿਆ ਹੈ। ਅਗਵਾਕਾਰੀਆਂ ਨੇ ਆਡ਼੍ਹਤੀ ਨੂੰ ਛੱਡਣ ਲਈ 2 ਕਰੋਡ਼ ਦੀ ਫਿਰੌਤੀ ਮੰਗੀ ਹੈ। ਆਡ਼੍ਹਤੀ ਦੀ ਪਛਾਣ ਰਾਜਨ ਕੁਮਾਰ ਦੇ ਰੂਪ ਵਿਚ ਹੋਈ ਹੈ। ਰਾਜਨ ਐਮਐਸ ਜੈਪਾਲ ਐਂਡ ਰਾਜਨ ਫਰੂਟ ਕੰਪਨੀ ਦੇ ਨਾਂ ’ਤੇ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੀ ਪੁਲਿਸ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤਕ ਮਾਮਲਾ ਸਾਫ ਨਹੀਂ ਹੋਇਆ। ਘਟਨਾ ਸਵੇਰੇ ਉਸ ਵੇਲੇ ਵਾਪਰੀ ਜਦੋਂ ਹਰ ਰੋਜ਼ ਵਾਂਗ ਰਾਜਨ ਆਪਣੀ ਕਾਰ ਵਿਚ ਮੰਡੀ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਕੁਝ ਲੋਕਾਂ ਨੇ ਉਸ ਨੂੰ ਕਾਰ ਸਣੇ ਅਗਵਾ ਕਰ ਲਿਆ। ਬਾਅਦ ਵਿਚ ਫੋਨ ’ਤੇ 2 ਕਰੋਡ਼ ਰੁਪਏ ਦੀ ਫਿਰੌਤੀ ਮੰਗੀ। ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ।

 

Vinkmag ad
Share Our Daily Posts

News Desk

Read Previous

ਅਫ਼ਗਾਨਿਸਤਾਨ ‘ਚ ਵਿਗੜੇ ਹਾਲਾਤ, ਤਾਲਿਬਾਨ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ, ਦੋ ਦੀ ਮੌਤ, ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ

Read Next

ਪੰਜਾਬ ’ਚ ਵਪਾਰੀਆਂ ਨੂੰ ਵੱਡੀ ਰਾਹਤ, ਰੱਦ ਹੋ ਚੁੱਕਾ GST ਨੰਬਰ ਬਹਾਲ ਕਰਾਉਣ ਲਈ ਕਰ ਸਕਦੇ ਹਨ ਅਪਲਾਈ