Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ‘ਚ ਤੇਜ਼ ਬਾਰਿਸ਼ ਨਾਲ ਬਦਲਿਆ ਮੌਸਮ ਦਾ ਮਿਜਾਜ਼, ਕਈ ਇਲਾਕੇ ਜਲਥਲ

ਜਲੰਧਰ: ਸ਼ਹਿਰ ‘ਚ ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਮੌਸਮ ਨੇ ਅਚਾਨਕ ਮਿਜਾਜ਼ ਬਦਲ ਲਿਆ ਹੈ। ਇਸ ਨਾਲ ਹੀ ਹੁਣ ਸਰਦੀ ਵੀ ਜਲਦ ਹੀ ਦਸਤਕ ਦੇਵੇਗੀ। ਤੇਜ਼ ਬਾਰਿਸ਼ ਦੇ ਚੱਲਦਿਆਂ ਕਈ ਇਲਾਕੇ ਜਲਥਲ ਹੋ ਗਏ। ਸਵੇਰ ਦਫ਼ਤਰ ਜਾਣ ਵਾਲੇ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਿਆਨਕ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਸੀ। ਮੌਸਮ ਵਿਭਾਗ ਦੀ ਮੰਨੀਏ ਤਾਂ ਹਫਤੇ ਭਰ ਬਾਰਿਸ਼ ਹੋਣ ਤੋਂ ਬਾਅਦ ਤਾਪਮਾਨ ‘ਚ ਨਿਸ਼ਚਿਤ ਰੂਪ ਨਾਲ ਗਿਰਾਵਟ ਆ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਵੀ ਬਾਰਿਸ਼ ਦੇ ਆਸਾਰ ਹਨ।

ਝੋਨੇ ਦੀ ਫਸਲ ਲਈ ਬਾਰਿਸ਼ ਫਾਇਦੇਮੰਦ:

ਦੂਜੇ ਪਾਸੇ ਮੌਨਸੂਨ ਦੇ ਸਰਗਰਮ ਹੋਣ ਦਾ ਲਾਭ ਝੋਨੇ ਦੀ ਫਸਲ ਨੂੰ ਵੀ ਮਿਲ ਰਿਹਾ ਹੈ। ਇਸ ਬਾਰੇ ਖੇਤੀ ਮਾਹਿਰ ਡਾ. ਨਰੇਸ਼ ਗੁਲਾਟੀ ਦੱਸਦੇ ਹਨ ਕਿ ਬਿਨਾਂ ਤੇਜ਼ ਹਵਾਵਾਂ ਚੱਲੇ ਜੇਕਰ ਬਾਰਿਸ਼ ਹੁੰਦੀ ਹੈ ਤਾਂ ਇਹ ਝੋਨੇ ਦੀ ਫਸਲ ਲਈ ਲਾਭਕਾਰੀ ਹੈ। ਇਸ ਤਰ੍ਹਾਂ ਮੌਸਮ ਵਿਭਾਗ ਮਾਹਿਰ ਡਾ. ਵਿਨਿਤ ਸ਼ਰਮਾ ਦੱਸਦੇ ਹਨ ਕਿ 24 ਸਤੰਬਰ ਤਕ ਰੋਜ਼ਾਨਾ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ ਰਹੇਗਾ। ਇਸ ਦੌਰਾਨ ਤਾਪਮਾਨ ‘ਚ ਗਿਰਾਵਟ ਦਾ ਦੌਰ ਵੀ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

Punjab Cabinet: CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

Read Next

1 ਅਕਤੂਬਰ ਤੋਂ ਬਦਲਣ ਜਾ ਰਹੇ ਹਨ ਡੈਬਿਟ ਤੇ ਕ੍ਰੈਡਿਟ ਕਾਰਡ ਨਾਲ ਜੁੜੇ ਨਿਯਮ, ਸਿੱਧਾ ਪਵੇਗਾ ਤੁਹਾਡੀ ਜੇਬ ‘ਤੇ ਅਸਰ