ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਫਿਲੌਰ : ਫਿਲੌਰ ਵਿਖੇ ਇੱਕ ਚੌਂਕ ‘ਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸ਼ਸੋਭਿਤ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਕਿਸੇ ਸ਼ਰਾਰਤੀ ਨੇ ਇਸ ‘ਤੇ ਹਮਲਾ ਕੀਤਾ ਹੈ। ਜਿਸ ਨਾਲ ਡਾ. ਅੰਬੇਡਕਰ ਦੇ ਪੈਰੋਕਾਰਾਂ ਵਿੱਚ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸ ਘਟਨਾ ਦੀ ਖ਼ਬਰ ਉਪਰੰਤ ਇਲਾਕੇ ਭਰ ਦੇ ਲੋਕ ਇਸ ਘਟਨਾ ਦੀ ਨਿੰਦਾ ਕਰ ਰਹੇ ਹਨ ਤੇ ਕਈ ਇਸ ਨੂੰ ਕਾਂਗਰਸ ਵਲੋਂ ਐੱਸਸੀ ਭਾਈਚਾਰੇ ਦੇ ਨਵੇਂ ਮੁੱਖ ਮੰਤਰੀ ਚਰਜਨਜੀਤ ਸਿੰਘ ਚੰਨੀ ਬਣਾਏ ਜਾਣ ਨਾਲ ਜੋੜ ਰਹੇ ਹਨ। ਫਿਲੌਰ ਪੁਲਿਸ ਮੁਸਤੈਦੀ ਨਾਲ ਇਸ ਦੀ ਜਾਂਚ ਚ ਜੁਟੀ ਹੋਈ ਹੈ।
