Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

27 ਨੂੰ ਬੰਦ ਦਾ ਕੁੱਲ ਹਿੰਦ ਕਿਸਾਨ ਸਭਾ ਨੇ ਕੀਤਾ ਸਮਰਥਨ

ਲਹਿਰਾਗਾਗਾ : ਕੁੱਲ ਹਿੰਦ ਕਿਸਾਨ ਸਭਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦਾ ਅਹਿਦ ਕੀਤਾ ਹੈ। ਇਸ ਬਾਰੇ ਸਾਥੀ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਨੇ ਦੱਸਿਆ ਕਿ ਬੰਦ ਨੂੰ ਸਫਲ ਬਣਾਉਣ ਲਈ ਲਹਿਰਾ-ਮੂਨਕ ਆਦਿ ਪਿੰਡਾਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਾਰੇ ਦੇਸ਼ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਕਿਉਂਕਿ ਇਹ ਇਕੱਲੇ ਕਿਸਾਨਾਂ ਦਾ ਨਹੀਂ ਪੂਰੇ ਦੇਸ਼ ਹੀ ਰੋਜ਼ੀ ਰੋਟੀ ਦਾ ਸੁਆਲ ਹੈ। ਇਸ ਸਮੇਂ ਸਾਥੀ ਕਰਤਾਰ ਸਿੰਘ ਕਾਲਾ, ਮੱਘਰ ਸਿੰਘ ਘੋੜੇਨਬ, ਹਰਮੀਤ ਸਿੰਘ ਫੂਲਦ, ਜਰਨੈਲ ਸਿੰਘ ਮਨਿਆਣਾ, ਅਜੈਬ ਸਿੰਘ, ਦਰਸ਼ਨ ਸਿੰਘ ਗੋਬਿੰਦਗੜ੍ਹ, ਬਲਵਿੰਦਰ ਸਿੰਘ ਖੰਡੇਵਾਦ, ਕਰਨੈਲ ਸਿੰਘ ਛਾਜਲੀ, ਕੁਲਦੀਪ ਮਨਿਆਣਾ ਅਤੇ ਭੁਪਿੰਦਰ ਛਾਜਲੀ ਹੋਰ ਵੀ ਸਾਥੀ ਸ਼ਾਮਿਲ ਸਨ।

Vinkmag ad
Share Our Daily Posts

News Desk

Read Previous

ਦੋਸਤ ਨੇ ਹੀ ਕੀਤੀ ਆਪਣੇ ਦੋਸਤ ਦੀ ਕੁੱਟਮਾਰ ਤੇ ਢਾਈ ਲੱਖ ਰੁਪਏ ਤੇ ਮੋਬਾਇਲ ਫੋਨ ਖੋਹ ਕੇ ਹੋਇਆ ਫਰਾਰ

Read Next

ਦੋ ਥਾਂਵਾਂ ‘ਤੇ ਭਿਆਨਕ ਸੜਕ ਹਾਦਸੇ, ਪਿਓ-ਪੁੱਤਰ ਸਣੇ ਤਿੰਨ ਦੀ ਮੌਤ