Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੇਪੀ ਨੇ 2 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਆਦਮਪੁਰ : ਨਗਰ ਕੌਸਲ ਆਦਮਪੁਰ ‘ਚ ਪਿਛਲੇ 10 ਸਾਲਾਂ ਤੋਂ ਭਟਕ ਰਹੇ ਤਰਸ ਦੇ ਆਧਾਰ ‘ਤੇ 2 ਮੁਲਾਜ਼ਮਾਂ ਨੂੰ ਕਾਂਗਰਸ ਸਰਕਾਰ ਆਉਣ ‘ਤੇ ਮਹਿਦੰਰ ਸਿੰਘ ਕੇਪੀ ਦੀ ਅਗਵਾਈ ਵਿਚ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਦਰਸਨ ਸਿੰਘ ਕਰਵਲ ਤੇ ਉਨ੍ਹਾਂ ਨਾਲ ਦਸਵਿੰਦਰ ਕੁਮਾਰ ਸੀਟੀ ਪ੍ਰਧਾਨ ਆਦਮਪੁਰ, ਈਓ ਹਰਨਿੰਦਰ ਸਿੰਘ, ਐੱਸਓ, ਅਜੇ ਵਰਮਾ, ਰਾਜੇਸ਼ ਕੁਮਾਰ ਰਾਜੂ ਜ਼ਿਲ੍ਹਾ ਉਪ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ ਦਿਹਾਤੀ, ਗਿਆਨ ਸਿੰਘ ਪ੍ਰਧਾਨ ਐੱਸਸੀ ਡਿਪਾਰਟਮੈਂਟ ਆਦਮਪੁਰ, ਅਜੀਤ ਰਾਮ ਬਲਾਕ ਪ੍ਰਧਾਨ ਐੱਸਸੀ ਡਿਪਾਰਟਮੈਂਟ ਆਦਮਪੁਰ ਨੇ ਨਿਯੁਕਤੀ ਪੱਤਰ ਦਿੱਤੇ ਜਿਨ੍ਹਾਂ ਮੁਲਾਜ਼ਮਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਇਸ ਸਮੇਂ ਇਨ੍ਹਾਂ ਤੋਂ ਇਲਾਵਾ ਕੌਂਸਲਰ ਸੁਰਿੰਦਰਪਾਲ ਸਿੱਧੂ, ਕੈਪਟਨ ਗੁਰਮੀਤ ਸਿੰਘ, ਕੈਪਟਨ ਅਮਰਜੀਤ ਸਿੰਘ, ਅਮਰਦੀਪ ਦੀਪਾ ਉਪ ਪ੍ਰਧਾਨ ਐੱਸਸੀ ਵਿਭਾਗ ਆਦਮਪੁਰ, ਸੰਮੀ ਕੁਮਾਰ ਜੱਟ, ਦੀਪਕ ਹੰਸ, ਰਾਕੇਸ਼ ਅਗਰਵਾਲ, ਵਰੁਣ ਚੌਡਾ, ਸੋਨੂੰ, ਵਿਜੇ ਕੁਮਾਰ, ਅਜੇ ਸ਼ਿੰਗਾਰੀ, ਪ੍ਰਸੋਤਮ ਸਿੰਘ ਬਾਲੀ, ਲੱਖਣ ਬਾਹਰੀ, ਜਗਦੀਸ਼ ਰਾਏ ਜੱਸੀ, ਰਾਜ ਕੁਮਾਰ ਗ੍ਰੈਜੂਏਟ, ਸੁਖਦੇਵ ਸਿੰਘ ਗਾਜੀਪੁਰ, ਵਿਕਾਸ ਗਿੱਲ, ਰਾਜੂ, ਕੌਂਸਲਰ ਬਿਕਰਮ ਬੰਧਨ, ਜੇਦ ਗਾਜ਼ੀਪੁਰ ਤੇ ਹੋਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਦੋ ਥਾਂਵਾਂ ‘ਤੇ ਭਿਆਨਕ ਸੜਕ ਹਾਦਸੇ, ਪਿਓ-ਪੁੱਤਰ ਸਣੇ ਤਿੰਨ ਦੀ ਮੌਤ

Read Next

ਪਿੰਡ ਉੱਗੀ ‘ਚ ਮਜ਼ਦੂਰਾਂ ਦੇ ਘਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ ਜੋੜੇ