Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਪਿਆ ਦਿਲ ਦਾ ਦੌਰਾ, ਜਲੰਧਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ

ਜਲੰਧਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਨੂੰ ਬੀਤੇ ਕੱਲ੍ਹ ਸਵੇਰ ਤੋਂ ਹੀ ਛਾਤੀ ਵਿਚ ਹਲਕੀ ਦਰਦ ਮਹਿਸੂਸ ਹੋ ਰਹੀ ਸੀ। ਕੱਲ੍ਹ ਸ਼ਾਮੀਂ ਦਰਦ ਤੇਜ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਚੈੱਕਅਪ ਕਰਨ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ। ਗਿਆਨੀ ਰਘਬੀਰ ਸਿੰਘ ਦੇ ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦੇ ਦੌਰੇ ਦਾ ਪਹਿਲਾ ਤੇ ਹਲਕਾ ਅਟੈਕ ਹੋਇਆ ਹੈ।

Vinkmag ad
Share Our Daily Posts

News Desk

Read Previous

ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸ਼੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ

Read Next

ਪਹਿਲੇ ਦਿਨ ਹੀ CM ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ, ਚਿਤਾਵਨੀ ਨੋਟਿਸ