Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

11 ਸਾਲ ਬਾਅਦ ਸਤੰਬਰ ‘ਚ ਧਰਤੀ ਨੂੰ ਮਿਲਿਆ ‘ਜਲਦਾਨ’, ਫ਼ਸਲਾਂ ਤੇ ਭੂਮੀ ਜਲ ਪੱਧਰ ਲਈ ਬਾਰਿਸ਼ ਲਾਹੇਵੰਦ

ਲੁਧਿਆਣਾ : ਸਤੰਬਰ ਦੇ ਤੀਜੇ ਹਫ਼ਤੇ ਵਿੱਚ ਵੀ ਮੌਨਸੂਨ ਇਸ ਵਾਰ ਪੰਜਾਬ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ। ਪੰਜਾਬ ਵਿੱਚ ਹਰ ਤੀਜੇ ਅਤੇ ਚੌਥੇ ਦਿਨ ਮੀਂਹ ਪੈ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਮੌਨਸੂਨ ਦੇ ਮੀਂਹ ਦੀ ਭਰਮਾਰ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 11 ਸਾਲਾਂ ਬਾਅਦ ਪੰਜਾਬ ਵਿੱਚ ਸਤੰਬਰ ਵਿੱਚ ਅਜਿਹੀ ਬਾਰਿਸ਼ ਹੋ ਰਹੀ ਹੈ। ਇਹ ਮੀਂਹ ਫ਼ਸਲਾਂ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਲਈ ਵੀ ਲਾਹੇਵੰਦ ਹੈ। ਮੰਗਲਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਲੁਧਿਆਣਾ, ਜਲੰਧਰ, ਅੰਮ੍ਰਿਤਸਰ ਵਿੱਚ ਸਵੇਰ ਤੋਂ ਦੁਪਹਿਰ ਤੱਕ ਮੀਂਹ ਪਿਆ। ਬਾਰਿਸ਼ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।

ਅੰਮ੍ਰਿਤਸਰ ‘ਚ 41 ਮਿਲੀਮੀਟਰ ਦਰਜ ਕੀਤਾ ਗਿਆ ਮੀਂਹ

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ, ਅੰਮ੍ਰਿਤਸਰ ਵਿੱਚ 41 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਲੁਧਿਆਣਾ ਵਿੱਚ 16.4 ਮਿਲੀਮੀਟਰ ਮੀਂਹ ਅਤੇ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 1.8 ਮਿਲੀਮੀਟਰ ਬਾਰਿਸ਼ ਹੋਈ। ਪੀਏਯੂ ਦੇ ਮੌਸਮ ਵਿਭਾਗ ਅਨੁਸਾਰ ਮਾਨਸੂਨ 24 ਸਤੰਬਰ ਤੱਕ ਪੂਰੀ ਤਰ੍ਹਾਂ ਸਰਗਰਮ ਰਹੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਧਰਤੀ ਹੇਠਲੇ ਪਾਣੀ ਦੇ ਪੱਧਰ ਲਈ ਲਾਭਦਾਇਕ ਹੈ।

Vinkmag ad
Share Our Daily Posts

News Desk

Read Previous

ਹੁਣ ਰਾਤ ਤਿੰਨ ਵਜੇ ਤਕ ਖੁੱਲ੍ਹਾ ਰਹੇਗਾ ਮੁੱਖ ਮੰਤਰੀ ਦਫ਼ਤਰ, ਹਰ ਬੁੱਧਵਾਰ ਨੂੰ 11 ਵਜੇ ਹੋਇਆ ਕਰੇਗੀ ਕੈਬਨਿਟ ਮੀਟਿੰਗ

Read Next

ਓਵਰਲੋਡ ਟਰੈਕਟਰ ਟਰਾਲੀ ਨੇ ਫਿਰ ਲਈ ਇੱਕ ਜਾਨ, ਟ੍ਰੈਫਿਕ ਪੁਲਸ ਦੀ ਲਾਪ੍ਰਵਾਹੀ ਕਾਰਨ ਹੋ ਰਹੇ ਹਨ ਹਾਦਸੇ