Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਨ-ਰਾਤ ਧਰਨਾ ਜਾਰੀ

ਕੋਟਕਪੂਰਾ :ਸਥਾਨਕ ਫ਼ਰੀਦਕੋਟ ਸੜਕ ‘ਤੇ ਸਥਿਤ ਅਡਾਨੀ ਸੈਲੋ ਪਲਾਂਟ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਵਲੋਂ ਰੋਸ ਧਰਨਾ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਨੇ ਪਲਾਂਟ ਅੱਗੇ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਅਤ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਲੰਬੇ ਸੰਘਰਸ਼ ਦੇ ਬਾਵਜੂਦ ਵੀ ਟੱਸ ਤੋਂ ਮੱੱਸ ਨਹੀਂ ਹੋ ਰਹੀ, ਪਰ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਦਮ ਲੈਣਗੇ। ਉਨਾਂ੍ਹ ਦੱਸਿਆ ਕਿ ਚੱਲ ਰਹੇ ਸੰਘਰਸ਼ ਦੌਰਾਨ ਹੁਣ ਤੱਕ 600 ਤੋਂ ਵੱਧ ਕਿਸਾਨ ਆਪਣੀ ਸ਼ਹਾਦਤ ਦੇ ਚੁੱਕੇ ਹਨ, ਕੇਂਦਰ ਦੀ ਅੜੀਅਲ ਮੋਦੀ ਸਰਕਾਰ ਨੇ ਇਕ ਦਿਨ ਵੀ ਇਨਾਂ੍ਹ ਪ੍ਰਤੀ ਸੋੋਗ ਦਾ ਇਜ਼ਹਾਰ ਨਹੀਂ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਕੋਠੇ ਧਾਲੀਵਾਲ, ਸਮਸ਼ੇਰ ਸਿੰਘ ਗਿੱਲ ਜਲਾਲੇਆਣਾ, ਜਸਵਿੰਦਰ ਸਿੰਘ ਨਰਾਇਣਗੜ, ਜਸਕਰਨ ਸਿੰਘ, ਬਲਦੇਵ ਸਿੰਘ ਬਾਹਮਣ ਵਾਲਾ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਰਾਜਵੀਰ ਸਿੰਘ, ਗੁਰਪ੍ਰਰੀਤ ਸਿੰਘ ਨਰੈਣਗੜ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।

Vinkmag ad
Share Our Daily Posts

News Desk

Read Previous

CM ਚੰਨੀ ਦਾ ਅਨੋਖਾ ਅੰਦਾਜ਼ : ਬਿਨਾਂ ਸਿਕਿਓਰਿਟੀ ਸਟੂਡੈਂਟਸ ਨਾਲ ਮਿਲੇ, ਬੋਲੇ-ਮੈਨੂੰ ਆਪਣੀ ਸੁਰੱਖਿਆ ਦੀ ਨਹੀਂ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ

Read Next

ਡੇਰਾ ਸਚਖੰਡ ਬੱਲਾਂ ਨਤਮਸਤਕ ਹੋਏ ਨਵੇਂ CM ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕਰਨ ਸਮੇਤ ਕੀਤੇ ਕਈ ਵੱਡੇ ਐਲਾਨ, ਜਾਣੋ