Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੰਜਾਬ ਦੇ ਜਲੰਧਰ ਸਣੇ ਕਈ ਸ਼ਹਿਰਾਂ ‘ਚ ਭਾਰੀ ਮੀਂਹ, ਜਾਣੋ ਅਗਲੇ 2 ਦਿਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ

ਲੁਧਿਆਣਾ : ਪੰਜਾਬ ‘ਚ ਇਸ ਸਾਲ ਮੌਨਸੂਨ ਪੂਰੀ ਤਰ੍ਹਾਂ ਮਿਹਰਬਾਨ ਹੈ। ਪਿਛਲੇ ਤਿੰਨ ਦਿਨਾਂ ਤੋਂ ਕਈ ਸ਼ਹਿਰਾਂ ‘ਚ ਰੁਕ-ਰੁਕ ਬਾਰਿਸ਼ ਹੋ ਰਹੀ ਹੈ। ਵੀਰਵਾਰ ਨੂੰ ਸਵੇਰੇ ਤੋਂ ਹੀ ਲੁਧਿਆਣਾ, ਜਲੰਧਰ ਤੇ ਮੋਗਾ ‘ਚ ਜ਼ੋਰਦਾਰ ਬਾਰਿਸ਼ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ। ਲੁਧਿਆਣਾ ‘ਚ ਸਵੇਰੇ ਛੇ ਵਜੇ ਦੇ ਕਰੀਬ ਬੱਦਲਾਂ ਨੇ ਦਸਤਕ ਦਿੱਤੀ ਤੇ ਥੋੜ੍ਹੀ ਦੇਰ ‘ਚ ਭਾਰੀ ਬਾਰਿਸ਼ ਹੋਣ ਲੱਗ ਪਈ। ਸਵੇਰ ਤੋਂ ਸ਼ਹਿਰ ‘ਚ ਤੇਜ਼ ਬਾਰਿਸ਼ ਹੋ ਰਹੀ ਹੈ। ਅੱਜ ਦੁਪਹਿਰ 12 ਵਜੇ ਤਕ ਬਾਰਿਸ਼ ਜਾਰੀ ਰਹਿ ਸਕਦੀ ਹੈ।

ਤਾਪਮਾਨ ‘ਚ ਆਈ ਗਿਰਾਵਟ :

ਬਾਰਿਸ਼ ਦੀ ਵਜ੍ਹਾ ਨਾਲ ਪਾਰਾ ਵੀ ਘੱਟ ਹੋਇਆ ਹੈ। ਸਵੇਰੇ ਸੱਤ ਵਜੇ ਤਾਪਮਾਨ 21 ਡਿਗਰੀ ਸੈਲੀਅਸ ਸੀ। ਬਾਰਿਸ਼ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵਜ੍ਹਾ ਨਾਲ ਸਵੇਰੇ ਠੰਢ ਵੀ ਮਹਿਸੂਸ ਹੋ ਰਹੀ ਸੀ। ਲੋਕਾਂ ਨੂੰ ਕੰਬਲ ਕੱਢਣੇ ਪਏ। ਮੌਸਮ ਵਿਭਾਗ ਮੁਤਾਬਕ ਅੱਜ ਬੱਦਲ ਛਾਏ ਰਹਿਣਗੇ। ਦੁਪਹਿਰ 12 ਵਜੇ ਤੋਂ ਬਾਅਦ ਹਲਕੀ ਧੁੱਪ ਨਿਕਲ ਸਕਦੀ ਹੈ। ਇਸ ਤੋਂ ਬਾਅਦ ਫਿਰ ਤੋਂ ਬਾਰਿਸ਼ ਰੁਕ-ਰੁਕ ਕਰ ਜਾਰੀ ਰਹਿ ਸਕਦੀ ਹੈ। ਸ਼ੁੱਕਰਵਾਰ ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਫ਼ੈਕਟਰੀ ਤੋਂ ਛੁੱਟੀ ਕਰ ਕੇ ਜਾਂਦੇ ਕਾਮੇ ਨੂੰ ਘੇਰ ਕੇ ਕੀਤਾ ਹਮਲਾ

Read Next

ਐਤਵਾਰ ਤਕ ਲਗਾਤਾਰ ਹੋ ਸਕਦੀ ਹੈ ਬਾਰਸ਼, ਬੰਗਾਲ ਦੀ ਖਾੜੀ ‘ਚ ਬਣ ਰਿਹਾ ਚੱਕਰਵਾਤ ਹੈ ਮੁੱਖ ਕਾਰਨ