Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਛਾਜਲੀ- ਸੁਨਾਮ ਰੋਡ ‘ਤੇ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ,ਅੱਧੀ ਦਰਜਨ ਗੰਭੀਰ ਜ਼ਖਮੀ

ਸੁਨਾਮ : ਸੁਨਾਮ ਲਹਿਰਾ ਮੁੱਖ ਸੜਕ ਤੇ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਪਲਟਣ ਨਾਲ ਇੱਕ ਦਰਜਨ ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗੀਆਂ, ਅੱਧੀ ਦਰਜਨ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਰਾਹਗੀਰਾਂ ਨੇ ਬੱਸ ਵਿਚੋਂ ਕੱਢ ਕੇ ਤੁਰੰਤ ਸੁਨਾਮ ਦੇ ਸਿਵਲ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਹਾਦਸਾ ਗ੍ਰਸਤ ਹੋਈ ਮਿੰਨੀ ਬੱਸ ਲਹਿਰਾ ਤੋਂ ਸੁਨਾਮ ਵੱਲ ਆ ਰਹੀ ਸੀ ਜਿਉਂ ਹੀ ਉਕਤ ਬੱਸ ਕਰੀਬ ਸਾਢੇ ਕੁ ਦਸ ਵਜੇ ਪਿੰਡ ਰਾਮਪੁਰਾ ਕੋਠੇ ਨੇੜੇ ਪੁੱਜੀ ਤਾਂ ਬਰਸਾਤ ਹੋਣ ਕਾਰਨ ਪਲਟ ਗਈ। ਪ੍ਰਤੱਖ ਦਰਸ਼ੀਆਂ ਅਨੁਸਾਰ ਬੱਸ ਪਲਟਣ ਤੋਂ ਬਾਅਦ ਇੱਕ ਦਮ ਚੀਕਾਂ ਪੈਣੀਆਂ ਸ਼ੁਰੂ ਹੋ ਗਈਆਂ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਚੋਟੀਆਂ ਦੇ ਵਸਨੀਕ ਸੈਂਸੀ ਸਿੰਘ ਅਤੇ ਮਾਇਆ ਕੌਰ ਛਾਜਲੀ, ਪੁਨੀਤ ਅਤੇ ਲਵਪ੍ਰੀਤ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ਼ ਹਨ ਜਦਕਿ ਮੇਵਾ ਸਿੰਘ, ਹਰਦੇਵ ਸਿੰਘ, ਦਰਸ਼ਨ ਸਿੰਘ, ਗੁਰਦੇਵ ਕੌਰ, ਸ਼ਿੰਦਰ ਕੌਰ ਅਤੇ ਮਨਜੀਤ ਕੌਰ ਸੁਨਾਮ ਦੇ ਨਿੱਜੀ ਬਸੰਤ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ।

 

Vinkmag ad
Share Our Daily Posts

News Desk

Read Previous

ਪਚਰੰਗਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ, 2 ਗੰਭੀਰ ਜ਼ਖ਼ਮੀ

Read Next

ਚੰਡੀਗੜ੍ਹ ‘ਚ ਅੱਜ ਨਹੀਂ ਹੋਵੇਗਾ ਸੂਰਿਆ ਕਿਰਨ ਏਅਰ ਸ਼ੋਅ, ਮੌਸਮ ਬਣਿਆ ਖ਼ਲਨਾਇਕ