Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

13 ਸਾਲ ਦਾ ਲੜਕਾ ਤੇ 16 ਸਾਲ ਦੀ ਲੜਕੀ ਵੱਖ ਵੱਖ ਥਾਂਵਾਂ ਤੋਂ ਲਾਪਤਾ

ਲੁਧਿਆਣਾ : ਮੁਸਲਿਮ ਕਲੋਨੀ ਅਤੇ ਭਗਤ ਸਿੰਘ ਕਾਲੋਨੀ ‘ਚੋਂ 13 ਸਾਲ ਦਾ ਲੜਕਾ ਅਤੇ 16 ਸਾਲ ਦੀ ਲੜਕੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਸਲਿਮ ਕਲੋਨੀ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਨ੍ਹਾਂ ਦੀ 16 ਵਰ੍ਹਿਆਂ ਦੀ ਧੀ ਸ਼ਾਮ ਸੱਤ ਵਜੇ ਦੇ ਕਰੀਬ ਘਰ ਦੇ ਬਾਹਰੋਂ ਹੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਭਗਤ ਸਿੰਘ ਕਾਲੋਨੀ ਦੇ ਰਹਿਣ ਵਾਲੇ ਸੁਭਾਸ਼ ਨੇ ਦੱਸਿਆ ਕਿ ਉਨ੍ਹਾਂ ਦਾ 13 ਸਾਲ ਦਾ ਬੇਟਾ ਬਲਰਾਮ ਚੌਹਾਨ ਸਵੇਰੇ ਦੱਸ ਵਜੇ ਦੇ ਕਰੀਬ ਘਰੋਂ ਦੱਸੇ ਬਿਨਾਂ ਹੀ ਕਿਧਰੇ ਚਲਾ ਗਿਆ। ਸੁਭਾਸ਼ ਨੂੰ ਸ਼ੱਕ ਹੈ ਕਿ ਉਸਦੇ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੇ ਨਿੱਜੀ ਸਵਾਰਥ ਲਈ ਅਗਵਾ ਕਰ ਲਿਆ ਗਿਆ ਹੈ। ਦੋਵਾਂ ਮਾਮਲਿਆਂ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਵੱਖ-ਵੱਖ ਐਫਆਈਆਰ ਦਰਜ ਕਰ ਕੇ ਕੇਸਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

ਭਾਰਤ ਤੋਂ ਰਾਵੀ ਦਰਿਆ ਰਸਤੇ ਚਾਰ ਭਾਰਤੀਆਂ ਦੀਆਂ ਲਾਸ਼ਾਂ ਰੁੜ੍ਹ ਕੇ ਲਾਹੌਰ ਦੇ ਨਜ਼ਦੀਕ ਪਹੁੰਚਣ ਨਾਲ ਇਲਾਕੇ ਚ ਦਹਿਸ਼ਤ ਦਾ ਮਾਹੌਲ

Read Next

ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਆਦੇਸ਼ ਜਾਰੀ