Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਆਦੇਸ਼ ਜਾਰੀ

ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਜ਼ਿਲ੍ਹਾ ਮਾਲ ਅਫ਼ਸਰ ਅਤੇ ਸਾਰੇ ਉਪ ਮੰਡਲ ਮੈਜਿਸਟਰੇਟ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਅਧਿਕਾਰੀਆਂ ਦੀਆਂ ਟੀਮਾਂ ਨੂੰ ਪਹਿਲਾਂ ਹੀ ਫਸਲਾਂ ਦੇ ਹੋਏ ਨੁਕਸਾਨ ਦਾ ਸਮੇਂ ਸਿਰ ਸਰਵੇ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਾਲ ਅਧਿਕਾਰੀਆਂ ਨੂੰ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਸਹੀ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਜਲਦ ਤੋਂ ਜਲਦ ਕਿਸਾਨਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਸਮੇਂ ਸਿਰ ਉਚਿੱਤ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ। ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੁਆਇਆ ਜਾਵੇਗਾ।

 

Vinkmag ad
Share Our Daily Posts

News Desk

Read Previous

13 ਸਾਲ ਦਾ ਲੜਕਾ ਤੇ 16 ਸਾਲ ਦੀ ਲੜਕੀ ਵੱਖ ਵੱਖ ਥਾਂਵਾਂ ਤੋਂ ਲਾਪਤਾ

Read Next

ਲਗਾਤਾਰ ਮੀਂਹ ਪੈਣ ਨਾਲ ਜਲੰਧਰ ਹੋਇਆ ਜਲ ਥਲ, ਸੜਕਾਂ ਹੋਈਆਂ ਪਾਣੀ-ਪਾਣੀ