Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਲਗਾਤਾਰ ਮੀਂਹ ਪੈਣ ਨਾਲ ਜਲੰਧਰ ਹੋਇਆ ਜਲ ਥਲ, ਸੜਕਾਂ ਹੋਈਆਂ ਪਾਣੀ-ਪਾਣੀ

ਜਲੰਧਰ : ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਮਹਾਨਗਰ ਪੂਰੀ ਤਰ੍ਹਾਂ ਜਲ-ਅੰਦਰ ਹੋ ਗਿਆ। ਅੱਜ ਸਵੇਰੇ ਤੜਕੇ ਤੋਂ ਮੁਸਲਾਧਾਰ ਮੀਂਹ ਪੈਣ ਨਾਲ ਮਹਾਨਗਰ ਦੀਆਂ ਬਹੁਤ ਸਾਰੀਆਂ ਸੜਕਾਂ ‘ਤੇ ਨੀਵੀਆਂ ਥਾਵਾਂ ਵਿਚ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ। ਸੜਕਾਂ ਵਿਚ ਬਰਸਾਤੀ ਪਾਣੀ ਭਰਨ ਨਾਲ ਛੋਟੀਆਂ ਗੱਡੀਆਂ ਤੇ ਦੋਪਹੀਆ ਵਾਹਨਾਂ ਵਾਲਿਆਂ ਨੂੰ ਉਥੋਂ ਲੰਘਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ਉੱਤੇ ਲੋਕ ਬਰਸਾਤੀ ਪਾਣੀ ਵਿਚ ਡਿੱਗਦੇ ਵੀ ਦੇਖੇ ਗਏ। ਮੀਹ ਦਾ ਸਭ ਤੋਂ ਵੱਧ ਪਾਣੀ 120 ਫੁੱਟੀ ਰੋਡ ਉਪਰ ਖੜ੍ਹਾ ਹੋਇਆ ਹੈ ਕਿਉਂਕਿ ਉਥੇ ਸੜਕ ਦੇ ਇਕ ਪਾਸੇ ਪਿਛਲੇ ਸਮੇਂ ਤੋਂ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ।

ਦੱਸਣਯੋਗ ਹੈ ਕਿ ਸੜਕਾਂ ‘ਤੇ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਹੈ ਰਿਹਾ ਹੈ। ਤਿੰਨ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ।

Vinkmag ad
Share Our Daily Posts

News Desk

Read Previous

ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਆਦੇਸ਼ ਜਾਰੀ

Read Next

ਪਿਕਅੱਪ ਗੱਡੀ ਖੜ੍ਹੇ ਟਰਾਲੇ ਨਾਲ ਟਕਰਾਈ, 8 ਜ਼ਖਮੀ