Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪਿਕਅੱਪ ਗੱਡੀ ਖੜ੍ਹੇ ਟਰਾਲੇ ਨਾਲ ਟਕਰਾਈ, 8 ਜ਼ਖਮੀ

ਬਠਿੰਡਾ : ਸਥਾਨਕ ਬਠਿੰਡਾ ਮਲੋਟ ਰੋਡ ‘ਤੇ ਇਕ ਪਿਕਅੱਪ ਦੇ ਅੱਗੇ ਅਚਾਨਕ ਆਵਾਰਾ ਪਸ਼ੂ ਆ ਜਾਣ ਨਾਲ ਸੰਤੁਲਨ ਵਿਗੜ ਗਿਆ। ਇਸ ਨਾਲ ਉਹ ਅੱਗੇ ਖੜ੍ਹੇ ਟਰਾਲੇ ਨਾਲ ਟਕਰਾ ਗਿਆ ਅਤੇ ਪਿਕਅੱਪ ‘ਚ ਸਵਾਰ 8 ਜਣੇ ਗੰਭੀਰ ਜ਼ਖਮੀ ਹੋ ਗਏ। ਇਸ ਦੀ ਸੂਚਨਾ ਸਹਾਰਾ ਦਫ਼ਤਰ ਵਿਚ ਮਿਲਣ ‘ਤੇ ਸਹਾਰਾ ਜਨਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮਨੀਕਰਨ ਸ਼ਰਮਾ, ਸੰਦੀਪ ਗਿਲ ਘਟਨਾ ਸਥਾਨ ‘ਤੇ ਪਹੁੰਚੇ। ਜ਼ਖਮੀਆਂ ਨੂੰ ਹਸਪਤਾਲ ਦੀ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਅਤੇ ਇਲਾਜ ਕਰਵਾਇਆ। ਜ਼ਖਮੀਆਂ ਦੀ ਸ਼ਨਾਖ਼ਤ ਸਤਨਾਮ ਸਿੰਘ, ਗੁਰਦਰਸ਼ਨ ਸਿੰਘ, ਜਗਦੀਪ ਸਿੰਘ, ਰਾਮ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਅਤੇ ਗੁਰਨਾਮ ਸਿੰਘ ਵਜੋਂ ਹੋਈ।

Vinkmag ad
Share Our Daily Posts

News Desk

Read Previous

ਲਗਾਤਾਰ ਮੀਂਹ ਪੈਣ ਨਾਲ ਜਲੰਧਰ ਹੋਇਆ ਜਲ ਥਲ, ਸੜਕਾਂ ਹੋਈਆਂ ਪਾਣੀ-ਪਾਣੀ

Read Next

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ : ਜਾਣੀਆਂ