Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ : ਜਾਣੀਆਂ

ਨਵਾਂ ਪਿੰਡ : ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਇਨ੍ਹਾਂ ਦੇ ਮੁੱਖ ਮੰਤਰੀ ਪੰਜਾਬੀਆਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਅਵਤਾਰ ਸਿੰਘ ਟੱਕਰ, ਜਸਵਿੰਦਰ ਸਿੰਘ ਝੰਡ ਨੇ ਪਿੰਡ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਉਨਾਂ੍ਹ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਹਮੇਸ਼ਾ ਕੰਮ ਕਰਦੇ ਰਹਿਣਗੇ। ਇਸ ਮੌਕੇ ਇਨਾਂ੍ਹ ਨੇਤਾਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਤੇ ੳਨਾਂ੍ਹ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਤੇ ਇੰਜੀਨੀਅਰ ਬਲਜੀਤ ਸਿੰਘ ਜੰਮੂ, ਚੇਅਰਮੈਨ ਰਣਜੀਤ ਸਿੰਘ ਰਾਣਾ ਜੰਡ, ਰਵਿੰਦਰ ਸਿੰਘ ਰਵੀ ਬਲਾਕ ਸੰਮਤੀ ਮੈਂਬਰ, ਸਰਪੰਚ ਤਰਸੇਮ ਸਿੰਘ ਲੱਡੂ, ਬਲਜੀਤ ਸਿੰਘ ਮੇਟ, ਸਰਪੰਚ ਜਗੀਰ ਸਿੰਘ, ਸਰਪੰਚ ਅਮਰੀਕ ਰਾਮ, ਮਨਪ੍ਰਰੀਤ ਸਿੰਘ ਸੈਣੀ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪਿਕਅੱਪ ਗੱਡੀ ਖੜ੍ਹੇ ਟਰਾਲੇ ਨਾਲ ਟਕਰਾਈ, 8 ਜ਼ਖਮੀ

Read Next

ਜਗਰਾਓਂ ‘ਚ ਵੱਡਾ ਹਾਦਸਾ : ਮੀਂਹ ਕਾਰਨ ਦੋ ਘਰਾਂ ਦੀਆਂ ਛੱਤਾਂ ਡਿੱਗੀਆਂ, ਲੋਕਾਂ ਨੇ ਹਿੰਮਤ ਦਿਖਾਉਂਦਿਆਂ ਬਚਾਈ ਪੀੜਤਾਂ ਦੀ ਜਾਨ