Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਜਗਰਾਓਂ ‘ਚ ਵੱਡਾ ਹਾਦਸਾ : ਮੀਂਹ ਕਾਰਨ ਦੋ ਘਰਾਂ ਦੀਆਂ ਛੱਤਾਂ ਡਿੱਗੀਆਂ, ਲੋਕਾਂ ਨੇ ਹਿੰਮਤ ਦਿਖਾਉਂਦਿਆਂ ਬਚਾਈ ਪੀੜਤਾਂ ਦੀ ਜਾਨ

ਜਗਰਾਓਂ  : ਤੜਕਸਾਰ ਤੋਂ ਹੀ ਪੈ ਰਹੇ ਤੇਜ਼ ਮੀਂਹ ਕਾਰਨ ਜਗਰਾਓਂ ਦੇ ਗਾਂਧੀ ਮੁਹੱਲਾ ਸਥਿਤ ਨਾਲ-ਨਾਲ ਇਕੋ ਪਰਿਵਾਰ ਦੇ ਦੋ ਘਰਾਂ ਦੀਆਂ ਛੱਤਾਂ ਡਿੱਗ ਜਾਣ ਕਾਰਨ ਪੂਰਾ ਪਰਿਵਾਰ ਹੇਠਾਂ ਆ ਗਿਆ। ਇਸ ਦੌਰਾਨ ਮੁਹੱਲੇ ਦੇ ਇਕੱਠੇ ਹੋਏ ਲੋਕਾਂ ਨੇ ਹਿੰਮਤ ਦਿਖਾਉਂਦਿਆਂ ਛੱਤ ਹੇਠਾਂ ਆਏ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਮੁਹੱਲੇ ਵਿਚ ਰੇਸ਼ਮ ਸਿੰਘ ਆਪਣੇ ਪਰਿਵਾਰ ਨਾਲ ਘਰ ਵਿੱਚ ਰਹਿੰਦਾ ਹੈ। ਉਸਨੇ ਦੱਸਿਆ ਕਿ ਛੱਤ ਬਾਲਿਆਂ ਦੀ ਸੀ ਅਤੇ ਲਗਾਤਾਰ ਮੀਂਹ ਪੈਣ ਕਰਕੇ ਅੱਜ ਸਵੇਰੇ ਡਿੱਗ ਪਈ। ਇਸ ਹਾਦਸੇ ਵਿੱਚ ਰੇਸ਼ਮ ਸਿੰਘ ਦੀ ਪਤਨੀ ਕੁਲਵੰਤ ਕੌਰ ਅਤੇ ਦੋਵੇਂ ਕੁੜੀਆਂ ਛੱਤ ਹੇਠਾਂ ਆ ਗਈਆਂ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਤਿੰਨਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਘਟਨਾ ਵਿਚ ਤਿੰਨਾਂ ਦੇ ਮਾਮੂਲੀ ਸੱਟਾਂ ਲੱਗੀਆਂ।

Vinkmag ad
Share Our Daily Posts

News Desk

Read Previous

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ : ਜਾਣੀਆਂ

Read Next

ਰਾਹੁਲ ਗਾਂਧੀ ਨੇ ਸੀਐੱਮ ਚੰਨੀ ਨੂੰ ਦਿੱਲੀ ਸੱਦਿਆ, ਅੱਜ ਲੱਗ ਸਕਦੀ ਕੈਬਨਿਟ ਵਿਸਥਾਰ ’ਤੇ ਅੰਤਿਮ ਮੋਹਰ