Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਵਪਾਰੀਆਂ ਵੱਲੋਂ ਭਾਰਤ ਬੰਦ ਨੂੰ ਹਮਾਇਤ

ਗੁਰਾਇਆ : ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਦੁੱਗਲ ਕੰਪਲੈਕਸ ਵਿਖੇ ਵਪਾਰੀਆਂ ਤੇ ਕਿਸਾਨ ਆਗੂਆਂ ਨੇ ਮੀਟਿੰਗ ਕੀਤੀ। ਮੀਟਿੰਗ ਵਿਚ ਕਿਸਾਨ ਆਗੂ ਤੀਰਥ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਕਾਦੀਆਂ, ਸਤਨਾਮ ਸਿੰਘ ਰੁੜਕੀ ਵੱਲੋਂ ਵਪਾਰੀਆਂ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨਾਲ ਵਰਿੰਦਰ ਦਕਸ਼, ਜਸਪ੍ਰਰੀਤ ਸਿੰਘ, ਦੀਪਾ ਮਠੱਠਾ ਮੀਟਿੰਗ ਵਿਚ ਸ਼ਾਮਲ ਹੋਏ। ਵਪਾਰੀ ਵਰਗ ਨੇ ਰਾਕੇਸ਼ ਦੁੱਗਲ ਪ੍ਰਧਾਨ ਦੀ ਗੁਰਾਇਆ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਤੇ ਬਲਜਿੰਦਰ ਕੁਮਾਰ ਪਾਹਵਾ ਪ੍ਰਧਾਨ ਵਪਾਰ ਮੰਡਲ ਗੁਰਾਇਆ ਵੱਲਂੋ ਕਿਸਾਨ ਆਗੂਆਂ ਨੂੰ ਬਾਜ਼ਾਰ ਬੰਦ ਰੱਖ ਕੇ ਸੰਘਰਸ਼ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਦਲਜਿੰਦਰ ਸਿੰਘ ਬੱਬੀ, ਮਨੀਸ਼ ਜੈਨ ਸਿਟੀ ਪ੍ਰਧਾਨ, ਗਰੀਸ਼ ਗੁਪਤਾ, ਕ੍ਰਿਸ਼ਨ ਲਾਲ ਗੁਗਨਾਨੀ, ਯਸ਼ਪਾਲ ਧੀਂਗੜਾ, ਮਨਮੋਹਨ ਸਿੰਘ ਅਰੋੜਾ, ਤਿਲਕ ਰਾਜ ਛਾਬੜਾ, ਵੀਰ ਚੰਦ ਰਾਵਲ, ਅਮਨ ਸ਼ਰਮਾ, ਮਨੋਹਰ ਲਾਲ ਅਰੋੜਾ, ਕਮਲਜੀਤ ਪਾਹਵਾ, ਸੁਨੀਲ ਸੰਨੀ, ਵਿਨੇ ਗੁਪਤਾ, ਕ੍ਰਿਸ਼ਨ ਬੱਤਰਾ ਆਦਿ ਹਾਜ਼ਰ ਸਨ।

 

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਚੰਨੀ ਚੰਡੀਗੜ੍ਹ ਪਹੁੰਚੇ, ਅੱਜ ਕਰ ਸਕਦੇ ਹਨ ਨਵੇਂ ਮੰਤਰੀ ਮੰਡਲ ਦਾ ਐਲਾਨ, ਇਹ ਹੋਣਗੇ ਨਵੇਂ ਚਿਹਰੇ ਤੇ ਇਨ੍ਹਾਂ ਦੀ ਹੋਵੇਗੀ ਛੁੱਟੀ

Read Next

ਜਾਖੜ ਪਾਰਟੀ ’ਚ ਹੀ ਹੋਣਗੇ ਸਰਗਰਮ, ਨਹੀਂ ਬਣਨਗੇ ਸਰਕਾਰ ਦਾ ਹਿੱਸਾ, ਰਾਹੁਲ ਨਾਲ ਇਕ ਘੰਟੇ ਤਕ ਕੀਤੀ ਮੀਟਿੰਗ