Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸਿੱਧੂ ਦੇ ਹੱਕ ‘ਚ ਆਈ ਪੀਏਯੂ ਐੱਸਸੀ/ਬੀਸੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ

ਲੁਧਿਆਣਾ : ਸ਼ੁੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੀਏਯੂ ਐੱਸਸੀ/ਬੀਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸਨ ਦੀ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਦਿੱਤਾ ਗਿਆ ਬਿਆਨ ਮੰਦਭਾਗਾ ਹੈ ਜਿਸ ਦੀ ਐਸੋਸੀਏਸ਼ਨ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਸਰਬਜੀਤ ਸਿੰਘ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦਾ ਇਹ ਬਿਆਨ ਉਨ੍ਹਾਂ ਦੀ ਐੱਸਸੀ/ਬੀਸੀ ਭਾਈਚਾਰੇ ਪ੍ਰਤੀ ਘਟੀਆ ਮਾਨਸਿਕਤਾ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਐੱਸਸੀ/ਬੀਸੀ ਭਾਈਚਾਰੇ ‘ਚੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਯੁਕਤ ਕਰਨ ‘ਚ ਨਵਜੋਤ ਸਿੰਘ ਸਿੱਧੂ ਵੱਲੋਂ ਨਿਭਾਈ ਮੁੱਖ ਭੂਮਿਕਾ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਐਸੋਸੀਏਸ਼ਨ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਸਮੁੱਚਾ ਐੱਸਸੀ/ਬੀਸੀ ਭਾਈਚਾਰਾ ਨਵਜੋਤ ਸਿੰਘ ਸਿੱਧੂ ਨਾਲ ਚੱਟਾਨ ਵਾਂਗ ਖੜ੍ਹਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਵਰਨ ਸਿੰਘ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦੀ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸੋਹਨ ਸਿੰਘ, ਯਾਦਵਿੰਦਰ ਸਿੰਘ, ਬਹਾਦਰ ਸਿੰਘ, ਮਨੀਸ਼ ਕੁਮਾਰ ਅਤੇ ਨਿਰਮਲ ਸਿੰਘ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਦੋਸ਼, ਕਿਹਾ- ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਵੀਂ ਨਿਯੁਕਤੀ ਲਈ ਰੱਖੀ ਜਾ ਰਹੀ ਹੈ ਇਹ ਸ਼ਰਤ

Read Next

ਕੁੱਟਮਾਰ ਕਰ ਕੇ ਲੁੱਟ-ਖੋਹ ਕਰਨ ਦੇ ਮਾਮਲੇ ‘ਚ ਇਕ ਨਾਮਜ਼ਦ, ਦੋ ਕਾਬੂ