Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਕੁੱਟਮਾਰ ਕਰ ਕੇ ਲੁੱਟ-ਖੋਹ ਕਰਨ ਦੇ ਮਾਮਲੇ ‘ਚ ਇਕ ਨਾਮਜ਼ਦ, ਦੋ ਕਾਬੂ

ਖੰਨਾ : ਪਿਛਲੇ ਸਾਲ ਦੇ ਇਕ ਮਾਮਲੇ ‘ਚ ਨਾਮਜ਼ਦ ਦੋ ਵਿਅਕਤੀਆਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਹ ਵਿਅਕਤੀਆਂ ‘ਤੇ ਥਾਣਾ ਸਿਟੀ 2 ਖੰਨਾ ਪੁਲਿਸ ਨੇ ਕੁੱਟਮਾਰ ਕਰਕੇ ਲੁੱਟ-ਖੋਹ ਕਰਨ ਦੇ ਦੋਸ਼ ਅਧੀਨ ਮਾਮਲਾ ਦਰਜ ਕੀਤਾ ਸੀ। ਜਾਂਚ ਅਧਿਕਾਰੀ ਏਐੱਸਆਈ ਸੁਰਜੰਗਦੀਪ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 194 ਮਿਤੀ 19 ਨਵੰਬਰ 2020 ਨੂੰ ਸ਼ਿਕਾਇਤ ਕਰਤਾ ਹਰਜੀਤ ਸਿੰਘ ਵਾਸੀ ਮਾਣਕਮਾਜਰਾ ਦੀ ਕੁੱਟਮਾਰ ਕਰਕੇ ਉਸਦਾ ਕੈਸ ਵਾਲਾ ਬੈਗ ਤੇ ਸੋਨੇ ਦੀ ਚੈਨ ਖੋਹ ਕੇ ਦੋ ਵਿਅਕਤੀ ਸੁਰਿੰਦਰ ਕੁਮਾਰ ਵਾਸੀ ਗੁਰੂ ਨਾਨਕ ਨਗਰ ਅਮਲੋਹ ਰੋਡ ਖੰਨਾ ਤੇ ਹਰਮਨਦੀਪ ਸਿੰਘ ਵਾਸੀ ਅਲੋੜ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਮੁਲਜ਼ਮਾਂ ਨੂੰ ਮੁਖਬਰ ਦੀ ਸੁੂਚਨਾਂ ‘ਤੇ ਬੱਸ ਅੱਡੇ ਨੇੜਿਓਂ ਕਾਬੂ ਕੀਤਾ ਗਿਆ।

Vinkmag ad
Share Our Daily Posts

News Desk

Read Previous

ਸਿੱਧੂ ਦੇ ਹੱਕ ‘ਚ ਆਈ ਪੀਏਯੂ ਐੱਸਸੀ/ਬੀਸੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ

Read Next

ਨਰਮਾ ਚੁਗਣ ਲਈ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟੈਂਪੂ ਦੀ ਟੱਕਰ ’ਚ ਚਾਰ ਮਜ਼ਦੂਰਾਂ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ