Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮੰਤਰੀ ਬਣਨ ਦੀ ਦੌੜ ‘ਚ ਅੱਗੇ ਨਿਕਲੇ ਗਿਲਜੀਆਂ, ਸੁੰਦਰ ਸ਼ਾਮ ਅਰੋੜਾ ਦਾ ਕੱਟਿਆ ਪੱਤਾ

ਲੁਧਿਆਣਾ : Punjab Cabinet Minister ਆਪਣੇ ਬਲਬੂਤੇ ‘ਤੇ ਸਿਆਸੀ ਜ਼ਮੀਨ ਤਿਆਰ ਕਰਨ ਵਾਲੇ ਉੜਮੁੜ ਤੋਂ ਕਾਂਗਰਸ ਵਿਧਾਇਕ ਸੰਗਤ ਸਿੰਘ ਗਿਲਜੀਆਂ ਆਖਿਰਕਾਰ ਕੈਬਨਿਟ ਮੰਤਰੀ ਬਣਨ ਦੀ ਦੌੜ ‘ਚ ਅੱਗੇ ਨਿਕਲ ਗਏ। ਸਾਲ 2017 ‘ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਬਨਿਟ ਦੇ ਵਿਸਥਾਰ ‘ਚ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਤੇ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ‘ਚ ਮੰਤਰੀ ਬਣਾਉਣ ਨੂੰ ਲੈ ਕੇ ਰੱਸਾਕਸ਼ੀ ਹੋਈ ਸੀ। ਉਦੋਂ ਹਾਈਕਮਾਨ ਨੇ ਹਿੰਦੂ ਕੋਟੇ ਤੋਂ ਸੁੰਦਰ ਸ਼ਾਮ ਅਰੋੜਾ ਦੇ ਨਾਂ ‘ਤੇ ਮੰਤਰੀ ਦੀ ਮੋਹਰ ਲਾਈ ਸੀ।

ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਪ੍ਰੋਫਾਈਲ 

ਸੰਗਤ ਸਿੰਘ ਗਿਲਜੀਆਂ ਨੇ ਸਾਲ 2002 ਦੀ ਵਿਧਾਨ ਸਭਾ ਚੋਣ ਕਾਂਗਰਸ ਦੀ ਟਿਕਟ ‘ਤੇ ਲੜੀ ਸੀ ਪਰ ਹਾਰ ਗਏ ਸਨ। ਇਸ ਤੋਂ ਬਾਅਦ ਸਾਲ 2007 ਦੇ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਹਾਈਕਮਾਨ ਨੇ ਇਨ੍ਹਾਂ ਦੀ ਟਿਕਟ ਕੱਟ ਕੇ ਸੁਪਿੰਦਰ ਕੌਰ ਚੀਮਾ ਨੂੰ ਮੈਦਾਨ ‘ਚ ਉਤਾਰਿਆ ਸੀ। ਇਸ ‘ਤੇ ਗਿਲਜੀਆਂ ਨੇ ਆਜ਼ਾਦ ਚੋਣਾਂ ਲੜੀਆਂ ਸਨ ਤੇ ਵੱਡੀਆਂ ਵੋਟਾਂ ਦੇ ਅੰਤਰ ਨਾਲ ਜਿੱਤ ਹਾਸਲ ਕੀਤੀ ਸੀ। ਸਰਕਾਰ ਅਕਾਲੀ-ਭਾਜਪਾ ਗਠਜੋੜ ਦੀ ਬਣੀ ਸੀ ਪਰ ਗਿਲਜੀਆਂ ਦਾ ਪਿਆਰ ਕਾਂਗਰਸ ਪ੍ਰਤੀ ਹੀ ਰਿਹਾ। ਇਨ੍ਹਾਂ ਦੀ ਵਫ਼ਾਦਾਰੀ ਨੂੰ ਦੇਖਦਿਆਂ ਹਾਈਕਮਾਨ ਨੇ ਸਾਲ 2012 ਦੀਆਂ ਚੋਣਾਂ ‘ਚ ਉੜਮੁੜ ਤੋਂ ਉਨ੍ਹਾਂ ਨਾਲ ਚੋਣ ਲੜੀ। ਤੇ ਉਨ੍ਹਾਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਕਾਂਗਰਸ ਦੀ ਟਿਕਟ ‘ਤੇ ਤੀਜੀ ਵਾਰ ਚੋਣਾਂ ਜਿੱਤੀਆਂ।

ਇਸਲਈ ਕੱਟਿਆ ਅਰੋੜਾ ਦਾ ਪੱਤਾ

ਸਿਆਸੀ ਸੂਤਰ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਮੁੱਖ ਮੰਤਰੀ ਸਨ ਤਾਂ ਸੁੰਦਰ ਸ਼ਾਮ ਅਰੋੜਾ ਉਨ੍ਹਾਂ ਦੇ ਬੇਹੱਦ ਕਰੀਬੀ ਸਨ। ਕੈਬਨਿਟ ਵਿਸਥਾਰ ‘ਚ ਉਸ ਸਮੇਂ ਮੁੱਖ ਮੰਤਰੀ ਨੇ ਅਰੋੜਾ ਨੂੰ ਮੁੱਖ ਮੰਤਰੀ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਕਾਂਗਰਸ ਹਾਈਕਮਾਨ ਵੀ ਸ੍ਰੀ ਅਰੋੜਾ ਦੇ ਪੱਖ ‘ਚ ਸਨ। ਬਦਲੇ ਹਾਲਾਤਾਂ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਗਂਵਾਉਣੀ ਪਈ। ਕੈਪਟਨ ਨਾਲ ਨਜ਼ਦੀਕਿਆਂ ਹੋਣ ਕਾਰਨ ਅਰੋੜਾ ਨੂੰ ਵੀ ਮੰਤਰੀ ਅਹੁਦਾ ਖੋਣਾ ਪਿਆ। ਹਾਈਕਮਾਨ ਚਾਹੁੰਦਾ ਸੀ ਕਿ ਅਰੋੜਾ ਕੈਬਨਿਟ ਮੰਤਰੀ ਬਣੇ ਰਹੇ ਪਰ ਨਵਜੋਤ ਸਿੰਘ ਸਿੱਧੂ ਨਹੀਂ ਮੰਨੇ।

Vinkmag ad
Share Our Daily Posts

News Desk

Read Previous

ਚੰਨੀ ਦੀ ਨਵੀਂ ਕੈਬਨਿਟ ਤੈਅ, 7 ਨਵੇਂ ਚਿਹਰਿਆਂ ਦੇ ਨਾਲ 15 ਮੰਤਰੀ ਕੱਲ੍ਹ ਸ਼ਾਮ ਸਾਢੇ 4 ਵਜੇ ਲੈਣਗੇ ਹਲਫ਼

Read Next

ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਲੱਗਾ ਲੰਬਾ ਜਾਮ, ਲੋਕ ਇਕ ਦੂਜੇ ਨਾਲ ਉਲਝੇ, ਕੋਈ ਵੀ ਪੁਲਿਸ ਅਧਿਕਾਰੀ ਨਹੀਂ ਆਇਆ ਨਜ਼ਰ