Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਨਾਗਰਾ ਤੇ ਕੋਟਲੀ ਦੀ ਨਿਯੁਕਤੀ ਨਾਲ ਕਾਂਗਰਸੀ ਖੁਸ਼

ਬੱਸੀ ਪਠਾਣਾਂ :ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਕੈਬਨਿਟ ਦੇ ਵਿਸਤਾਰ ‘ਚ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਾਲ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਸਮੇਤ ਹੋਰਨਾਂ ਨਵੇਂ ਚਿਹਰਿਆਂ ਨੂੰ ਕੈਬਨਿਟ ‘ਚ ਸ਼ਾਮਲ ਕਰਨ ‘ਤੇ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਤੇ ਕਾਂਗਰਸੀ ਅੁਹਦੇਦਾਰਾਂ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਾਰਕੀਟ ਕਮੇਟੀ ਵਿਖੇ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਨਾਲ ਨਗਰ ਕੌਂਸਲ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ,ਜਾਟ ਮਹਾਾ ਸਭਾ ਦੇ ਜ਼ਲਿ੍ਹਾ ਪ੍ਰਧਾਨ ਨਿਰਮਲ ਸਿੰਘ ਨੇਤਾ,ਸੀਨੀਅਰ ਕਾਂਗਰਸੀ ਅਸ਼ੋਕ ਟੂਲਾਨੀ,ਦਫਤਰ ਇੰਚਾਰਜ ਜਸਵੀਰ ਸਿੰਘ ਭਾਦਲਾ ਵੱਲੋਂ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆਂ ਗਾਂਧੀ,ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ‘ਤੇਂ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪਿੰ੍ਅੰਕਾ ਗਾਂਧੀ,ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਜਦਕਿ ਜੀਪੀ ਦੇ ਨੇੜਲੇ ਸਾਥੀ ਵਿਧਾਇਕਾਂ ‘ਚ ਸ਼ਾਮਲ ਕੁਲਜੀਤ ਸਿੰਘ ਨਾਗਰਾ,ਗੁਰਕੀਰਤ ਸਿੰਘ ਕੋਟਲੀ ਨੂੰ ਸੂਬੇ ਦੀ ਵਜਾਰਤ ‘ਚ ਸ਼ਾਮਲ ਕਰਨ ‘ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਿਧਾਇਕ ਜੀਪੀ ਨੇ ਕਾਂਗਰਸੀ ਆਗੂਆਂ ਨਾਲ ਆਸਪਾਸ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਜਾਹਰ ਕੀਤੀ। ਇਸ ਮੌਕੇ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ,ਕੌਂਸਲ ਪ੍ਰਧਾਨ ਰਵਿੰਦਰ ਰਿੰਕੂ,ਸੀਨੀਅਰ ਅਸ਼ੋਕ ਟੁਲਾਨੀ,ਨਿਰਮਲ ਸਿੰਘ ਨੇਤਾ,ਅਨੂਪ ਸਿੰਗਲਾ,ਹਰਭਜਨ ਸਿੰਘ ਨਾਮਧਾਰੀ,ਸਮੀਰ ਕਪਲਿਸ਼,ਸ਼ਿਆਮ ਗੌਤਮ,ਕਰਮਜੀਤ ਸਿੰਘ ਢੀਂਡਸਾ,ਅਸ਼ੋਕ ਧੀਮਾਨ,ਰਾਮ ਕ੍ਰਿਸਨ ਚੁੱਘ,ਦਵਿੰਦਰ ਸਿੰਘ ਸ਼ਹੀਦਗੜ੍ਹ,ਹਰਦੀਪ ਸਿੰਘ ਭੁੱਲਰ,ਨਰੰਜਣ ਕੁਮਾਰ,ਰਾਜ ਕੁਮਾਰ ਵਧਵਾ,ਪਵਨ ਸ਼ਰਮਾ,ਰਮੇਸ਼ ਕੁਮਾਰ,ਅਸ਼ੋਕ ਗੌਤਮ,ਜਸਵੀਰ ਸਿੰਘ ਭਾਦਲਾ ਆਦਿ ਮੌਜੂਦ ਸਨ।

 

Vinkmag ad
Share Our Daily Posts

News Desk

Read Previous

ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਲੱਗਾ ਲੰਬਾ ਜਾਮ, ਲੋਕ ਇਕ ਦੂਜੇ ਨਾਲ ਉਲਝੇ, ਕੋਈ ਵੀ ਪੁਲਿਸ ਅਧਿਕਾਰੀ ਨਹੀਂ ਆਇਆ ਨਜ਼ਰ

Read Next

ਸੜਕ ਹਾਦਸੇ ‘ਚ ਪਿੰਡ ਪੰਡੋਰੀ ਦੇ ਨੌਜਵਾਨ ਦੀ ਹੋਈ ਮੌਤ