Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸੜਕ ਹਾਦਸੇ ‘ਚ ਪਿੰਡ ਪੰਡੋਰੀ ਦੇ ਨੌਜਵਾਨ ਦੀ ਹੋਈ ਮੌਤ

ਫਗਵਾੜਾ : ਮੇਹਟਾਂ ਮੇਹਲੀ ਬਾਈਪਾਸ ਰੋਡ ‘ਤੇ ਖਲਵਾੜਾ ਚੌਕ ਦੇ ਨਜਦੀਕ ਵਾਪਰੇ ਇਕ ਸੜਕ ਹਾਦਸੇ ‘ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ (35) ਪੁੱਤਰ ਸੁਰਿੰਦਰ ਸਿੰਘ ਵਾਸੀ ਪੰਡੋਰੀ ਤਹਿਸੀਲ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਉਕਤ ਨੌਜਵਾਨ ਜਲੰਧਰ ਰੋਡ ‘ਤੇ ਸਥਿਤ ਇਕ ਮਾਲ ‘ਚ ਕੰਮ ਕਰਦਾ ਸੀ ਜੋ ਦੇਰ ਰਾਤ ਆਪਣੇ ਮੋਟਰਸਾਈਕਲ ਨੰਬਰ ਪੀਬੀ 04 ਐੱਨ 8593 ਪਰ ਸਵਾਰ ਹੋ ਕੇ ਡਿਉਟੀ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ ਤਾਂ ਸਰਵਿਸ ਲੇਨ ਉੱਪਰ ਬਣ ਰਹੇ ਫੁਟ ਓਵਰ ਬਰਿਜ਼ ਦੇ ਨਜ਼ਦੀਕ ਉਸ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਨਾਲ ਉਸ ਦੇ ਸਿਰ ਤੇ ਮੂੰਹ ‘ਤੇ ਡੂੰਘੀ ਸੱਟ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਸਾਰੀ ਰਾਤ ਇਸ ਹਾਦਸੇ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ ਤੇ ਸਵੇਰੇ ਦਿਨ ਚੜ੍ਹੇ ਰਾਹਗੀਰਾਂ ਨੇ ਸਰਵਿਸ ਲੇਨ ਦੇ ਕੰਢੇ ਪਈ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪੁੱਜੀ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ।

 

 

Vinkmag ad
Share Our Daily Posts

News Desk

Read Previous

ਨਾਗਰਾ ਤੇ ਕੋਟਲੀ ਦੀ ਨਿਯੁਕਤੀ ਨਾਲ ਕਾਂਗਰਸੀ ਖੁਸ਼

Read Next

ਵਾਰਡ ਨੰਬਰ 39 ‘ਚ ਪੁੱਟੀ ਸੜਕ ਲੋਕਾਂ ਲਈ ਬਣੀ ਮੁਸੀਬਤ