Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰੋਂ ਐਕਟਿਵਾ ਚੋਰੀ

 ਸ੍ਰੀ ਅਨੰਦਪੁਰ ਸਾਹਿਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਦੀ ਐਕਟਿਵਾ ਚੋਰੀ ਹੋ ਜਾਣ ਦੀ ਸੂਚਨਾ ਮਿਲੀ ਹੈ। ਹਰਭਜਨ ਸਿੰਘ ਵਾਸੀ ਪਿੰਡ ਨਿੱਕੂਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰੂਪ ਸਿੰਘ ਰੋਜਾਨਾ ਦੀ ਤਰਾਂ੍ਹ ਆਪਣੀ 2014 ਮਾਡਲ ਐਕਟਿਵਾ ਪੀ.ਬੀ.12 ਵੀ 9096 ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਏਟੀਐ. ਦੇ ਕੋਲ ਖੜੀ ਕਰਕੇ ਮੱਥਾ ਟੇਕਣ ਗਏ ਹੋਏ ਸੀ। ਜਦੋਂ ਵਾਪਸ ਆਏ ਤਾਂ ਐਕਟਿਵਾ ਚੋਰੀ ਹੋ ਚੁੱਕੀ ਸੀ।ਉਨਾਂ ਕਿਹਾ ਕਿ ਘਟਨਾ ਚੋਰੀ ਦੀ ਸੂਚਨਾਂ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ

Vinkmag ad
Share Our Daily Posts

News Desk

Read Previous

ਵਾਰਡ ਨੰਬਰ 39 ‘ਚ ਪੁੱਟੀ ਸੜਕ ਲੋਕਾਂ ਲਈ ਬਣੀ ਮੁਸੀਬਤ

Read Next

ਪੰਜਾਬ ਦੇ ਨਵੇਂ CM ਤੋਂ ਲੁਧਿਆਣਾ ਦੀ ਇੰਡਸਟਰੀ ਨੂੰ ਉਮੀਦ, 5 ਰੁਪਏ ਯੂਨਿਟ ਬਿਜਲੀ ਦਾ ਵਾਅਦਾ ਜਲਦ ਪੂਰਾ ਕਰੇ ਸਰਕਾਰ