Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

2.14 ਕਿਲੋ ਗ੍ਰਾਮ ਹੈਰੋਇਨ ਬਰਾਮਦ

ਗੁਰੂਹਰਸਹਾਏ (ਫਿਰੋਜ਼ਪੁਰ) : ਬੀਐੱਸਐੱਫ ਬੀਪੀਓ ਬਹਾਦਰ ਕੇ ਵਿਖੇ ਸਰਚ ਦੌਰਾਨ 2.14 ਕਿਲੋਗ੍ਰਾਮ ਬਰਮਾਦ ਹੋਈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੇ ਸੰਜੇ ਸਿੰਘ ਨੇ ਦੱਸਿਆ ਕਿ ਇਕ ਟੈਲੀਫੋਨ ਬੀਐੱਸਐੱਫ ਬੀਪੀਓ ਬਹਾਦਰ ਕੇ ਮੌਸੂਲ ਥਾਣਾ ਆਇਆ ਕਿ ਬੀਤੀ 24 ਸਤੰਬਰ ਨੂੰ ਸਵਾ 11 ਵਜੇ ਸਵਪਨ ਕੁਮਾਰ ਨੇ ਪੋਸਟ ਡਿਊਟੀ ਦੌਰਾਨ ਸੇਮ ਨਾਲਾ ਦੇ ਸਰਕੰਡਾ ਵਿਚ ਹਰਕਤ ਹੁੰਦੀ ਵੇਖੀ ਸੀ, ਜਦੋਂ ਉਹ ਪੋਸਟ ਤੋਂ ਹੇਠਾਂ ਉਤਰ ਕੇ ਮੌਕੇ ‘ਤੇ ਗਿਆ ਤਾਂ ਇਕ ਅਣਪਛਾਤਾ ਵਿਅਕਤੀ ਸੇਮ ਨਾਲਾ ਵਿਚ ਛਾਲ ਮਾਰ ਕੇ ਪਾਕਿਸਤਾਨ ਦੇ ਪਾਰ ਲੰਘ ਗਿਆ, ਜਦੋਂ ਉਸ ਜਗ੍ਹਾ ਦੀ ਬੀਐੱਸਐੱਫ ਦੇ ਅਫਸਰਾਂ ਨੇ ਆ ਕੇ ਸਰਚ ਕੀਤੀ ਤਾਂ ਉੱਥੋਂ 2 ਪੈਕੇਟ ਹੈਰੋਇਨ 2.14 ਕਿਲੋਗ੍ਰਾਮ ਬਰਾਮਦ ਹੋਈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

 

 

Vinkmag ad
Share Our Daily Posts

News Desk

Read Previous

ਭਾਰਤ ਬੰਦ ’ਤੇ ਲੁਧਿਆਣਾ ’ਚ ਬੱਸਾਂ ਦੀ ਆਵਾਜਾਈ ਰਹੇਗੀ ਠੱਪ, ਟ੍ਰੇਨਾਂ ਦਾ ਸੰਚਾਲਨ ਜਾਰੀ

Read Next

ਘਰ ਦੇ ਬਾਹਰ ਚਲਾਈਆਂ ਗੋਲੀਆਂ, ਹਵਾ ਵਿਚ ਲਹਿਰਾਇਆ ਪਿਸਤੌਲ