Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਘਰ ਦੇ ਬਾਹਰ ਚਲਾਈਆਂ ਗੋਲੀਆਂ, ਹਵਾ ਵਿਚ ਲਹਿਰਾਇਆ ਪਿਸਤੌਲ

ਫਤਿਆਬਾਦ : ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਇਕ ਘਰ ਦੇ ਬਾਹਰ ਗੋਲੀਆਂ ਚਲਾਉਣ ਅਤੇ ਹਵਾ ਵਿਚ ਪਿਸਤੌਲ ਲਹਿਰਾਉਣ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮੁਲਜ਼ਮ ਦੇ ਕਬਜ਼ੇ ਵਿਚੋਂ 32 ਬੋਰ ਦਾ ਪਿਸੋਤਲ, ਜਿੰਦਾ ਅਤੇ ਚੱਲੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਹਰਦੀਪ ਸਿੰਘ ਵਾਸੀ ਪਿੰਡ ਝੰਡੇਰ ਮਹਾਂਪੁਰਖਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਲੜਕਾ ਵਿਦੇਸ਼ ਰਹਿੰਦਾ ਹੈ ਅਤੇ ਲੜਕੀ ਵਿਆਹੀ ਹੋਈ ਹੈ। ਜਦਕਿ ਪਤਨੀ ਦੀ ਮੌਤ ਹੋ ਜਾਣ ਤੋਂ ਬਾਅਦ ਉਹ ਘਰ ਵਿਚ ਇਕੱਲਾ ਰਹਿੰਦਾ ਹੈ। ਰਾਤ ਕਰੀਬ ਸਾਢੇ 9 ਵਜੇ ਉਸਦੇ ਘਰ ਦਾ ਗੇਟ ਖੁੱਲ੍ਹਾ ਸੀ ਅਤੇ ਗੇਟ ਅੱਗੇ ਨਿਸ਼ਾਨ ਸਿੰਘ ਪੁੱਤਰ ਰਣਜੀਤ ਸਿੰਘ ਨੇ ਦੋ ਗੋਲੀਆਂ ਚਲਾਈਆਂ। ਜਿਸਦੇ ਡਰ ਤੋਂ ਉਸ ਨੇ ਗੇਟ ਬੰਦ ਕਰ ਲਿਆ। ਰੌਲਾ ਸੁਣ ਕੇ ਲੋਕ ਇਕੱਠੇ ਹੋਏ ਤਾਂ ਨਿਸ਼ਾਨ ਸਿੰਘ ਆਪਣਾ ਪਿਸਤੌਲ ਲਹਿਰਾਉਂਦਾ ਹੋਇਆ ਚਲਾ ਗਿਆ। ਜਾਂਚ ਅਧਿਕਾਰੀ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਦੇ ਕੋਲੋਂ 32 ਬੋਰ ਦਾ ਪਿਸਤੋਲ, ਚਾਰ ਚੱਲੇ ਅਤੇ ਇਕ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ।

 

 

Vinkmag ad
Share Our Daily Posts

News Desk

Read Previous

2.14 ਕਿਲੋ ਗ੍ਰਾਮ ਹੈਰੋਇਨ ਬਰਾਮਦ

Read Next

ਮਠਿਆਈ ਲੈਣ ਗਏ ਵਿਅਕਤੀ ਦਾ ਬੈਗ ਚੋਰੀ