Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮਠਿਆਈ ਲੈਣ ਗਏ ਵਿਅਕਤੀ ਦਾ ਬੈਗ ਚੋਰੀ

ਪਠਾਨਕੋਟ : ਮਿਠਾਈ ਲੈਣ ਗਏ ਵਿਅਕਤੀ ਦਾ ਕੁਰਸੀ ‘ਤੇ ਰੱਖਿਆ ਬੈਗ ਚੋਰੀ ਹੋ ਗਿਆ। ਬੈਗ ‘ਚ 98 ਹਜ਼ਾਰ ਰੁਪਏ ਸਨ। ਪੀੜਤ ਦੀ ਸ਼ਿਕਾਇਤ ਦੇ ਬਾਅਦ ਥਾਣਾ ਡਿਵੀਜ਼ਨ ਨੰਬਰ ਇਕ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੀੜਤ ਸੁਖਜਿੰਦਰ ਸਿੰਘ ਨਿਵਾਸੀ ਗੀਗਨਵਾਲ ਜ਼ਿਲ੍ਹਾ ਹੋਸ਼ਿਆਰਪੁਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ‘ਚ ਕਿਹਾ ਹੈ ਕਿ 23 ਸੰਤਬਰ ਦੀ ਸ਼ਾਮ ਕਰੀਬ ਸੱਤ ਵਜੇ ਆਪਣੇ ਦੋਸਤ ਸੰਜੇ ਦੇ ਨਾਲ ਬਨਾਰਸੀ ਹਲਵਾਈ ਦੀ ਦੁਕਾਨ ‘ਚ ਮਠਿਆਈ ਲੈਣ ਦੇ ਲਈ ਗਿਆ ਸੀ। ਉਸ ਕੋਲ ਇਕ ਕਾਲੇ ਰੰਗ ਦਾ ਬੈਗ ਸੀ, ਜਿਸ ‘ਚ 98 ਹਜ਼ਾਰ ਰੁਪਏ ਅਤੇ ਕੁਝ ਜ਼ਰੂਰੀ ਕਾਗਜ਼ਾਤ ਸਨ। ਬੈਗ ਨੂੰ ਉਸ ਨੇ ਕੁਰਸੀ ‘ਤੇ ਰਖਵਾਇਆ ਸੀ। ਉਹ ਮਠਿਆਈ ਲੈ ਰਹੇ ਸੀ ਕਿ ਮਠਿਆਈ ਲੈਣ ਦੇ ਬਾਅਦ ਉਸ ਨੇ ਕੁਰਸੀ ਵੱਲ ਦੇਖਿਆ ਤਾਂ ਉਥੋਂ ਬੈਠ ਗਾਇਬ ਸੀ। ਆਸ ਪਾਸ ਦੇ ਲੋਕਾਂ ਨੂੰ ਇਸ ਦੇ ਬਾਰੇ ਪੁਿਛਆ ਪਰ ਕਿਸੇ ਨੇ ਵੀ ਇਸ ਦੇ ਬਾਰੇ ‘ਚ ਨਹੀਂ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੂੰ ਲਿਖਤੀ ਰੂਪ ‘ਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਫੜਨ ਲਈ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਘਰ ਦੇ ਬਾਹਰ ਚਲਾਈਆਂ ਗੋਲੀਆਂ, ਹਵਾ ਵਿਚ ਲਹਿਰਾਇਆ ਪਿਸਤੌਲ

Read Next

ਸਿਲੰਡਰ ਦਿਵਾਉਣ ਤੋਂ ਮਨ੍ਹਾ ਕੀਤਾ ਤਾਂ ਸਰਪੰਚ ਦੇ ਘਰ ‘ਤੇ ਕਰ ਦਿੱਤਾ ਹਮਲਾ, ਘਰ ਅਤੇ ਦਫ਼ਤਰ ਦੀ ਕੀਤੀ ਭੰਨਤੋੜ