Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਭਾਰਤ ਬੰਦ ਦੇ ਸਮਰਥਨ ‘ਚ ਥਾਂ-ਥਾਂ ਰਾਹ ਰੋਕ ਖੜ੍ਹੇ ਕਿਸਾਨ, ਰਾਮਾਮੰਡੀ ਚੌਕ ਤੋਂ ਹੁਸ਼ਿਆਰਪੁਰ ਰੋਡ ਐਮਰਜੈਂਸੀ ਸੇਵਾਵਾਂ ਵੀ ਹੋਈਆਂ ਬੰਦ

ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਨੇ ਅੱਜ ਪੂਰੇ ਭਾਰਤ ਦਾ ਐਲਾਨ ਕੀਤਾ ਹੈ। ਇਸੇ ਕਾਰਨ ਅੱਜ ਬਾਰਤ ਦੇ ਹਰ ਰਾਜ ਮਾਰਗ ਤੇ ਚੌਕਾਂ ‘ਤੇ ਕਿਸਾਨ ਧਰਨਾ ਲਾਈ ਬੈਠੇ ਹਨ। ਆਉਣ-ਜਾਣ ਵਾਲਿਆਂ ਨੂੰ ਰੋਕਿਆ ਜਾ ਰਿਹਾ ਹੈ। ਸਕੂਲ-ਕਾਲਜ ਤੇ ਬਹੁਤ ਸਾਰੇ ਅਦਾਰੇ ਬੰਦ ਹਨ। ਕੇਵਲ ਐਮਰਜੈਂਸੀ ਸਹੂਲਤਾਂ ਨੂੰ ਚਾਲੂ ਰੱਖਿਆ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਦਕੋਹਾ ਰੇਲਵੇ ਫਾਟਕ ‘ਤੇ ਇਕ ਮਾਲ ਗੱਡੀ ਨੂੰ ਰੋਕ ਪ੍ਰਦਰਸ਼ਨ ਕਰ ਰਹੇ ਹਨ।ਯੂਨੀਅਨ ਦੇ ਮੁੱਖ ਸਕੱਤਰ ਅਰਬਿੰਦਰ ਸਿੰਘ, ਅਮਰਜੀਤ ਸਿੰਘ ਸ਼ੇਰਗਿੱਲ, ਤਰਲੋਕ ਸਿੰਘ ਦਾਦੂਵਾਲ, ਜਸਵਿੰਦਰ ਸਿੰਘ ਬੀਕਾਨੇਰੀ, ਅਜੀਤ ਸਿੰਘ ਜੀਤਾ, ਹਰਜੀਤ ਸਿੰਘ, ਸੋਨੂੰ ਗਿੱਲ ਆਦਿ ਨੇ ਮੌਕੇ ‘ਤੇ ਇਸ ਮਾਲ ਗੱਡੀ ਨੂੰ ਰੁਕਵਾਇਆ।

ਆਦਮਪੁਰ ਟੀ ਪੁਆਇੰਟ ਭੋਗਪੁਰ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

– ਕਿਸਾਨਾਂ ਦੇ ਭਾਰਤ ਬੰਦ ਕਾਰਨ ਖਾਲੀ ਪਿਆ ਹਮੇਸ਼ਾ ਭੀੜ ਭਰਿਆ ਰਹਿਣ ਵਾਲਾ ਸ਼ਹਿਰ ਦਾ ਭਗਵਾਨ ਵਾਲਮੀਕਿ ਚੌਕ।

ਰਾਮਾਮੰਡੀ ਚੌਕ ਤੋਂ ਹੁਸ਼ਿਆਰਪੁਰ ਰੋਡ ਐਮਰਜੈਂਸੀ ਸੇਵਾਵਾਂ ਵੀ ਹੋਈਆਂ ਬੰਦ, ਪੁਲ ਦੇ ਮੂਹਰੇ ਕਿਸਾਨਾਂ ਵਲੋਂ ਟਰੱਕ ‘ਤੇ ਟਰਾਲੀਆਂ ਲਾ ਕੇ ਹੁਸ਼ਿਆਰਪੁਰ ਰੋਡ ਕੀਤਾ ਬਿਲਕੁਲ ਜਾਮ।

 

Vinkmag ad
Share Our Daily Posts

News Desk

Read Previous

ਜ਼ਿੰਦਗੀ ਦੀ ਜੰਗ ਹਾਰ ਗਿਆ ਫੁੱਟਬਾਲ ਦਾ ਖਿਡਾਰੀ ਗੁਰਵਿੰਦਰ

Read Next

ਲੁਧਿਆਣਾ ‘ਚ ਅੱਜ 11 ਜਗ੍ਹਾ ‘ਤੇ ਰਹੇਗਾ ਚੱਕਾ ਜਾਮ, ਨਿੱਜੀ ਸਿੱਖਿਆ ਸੰਸਥਾਵਾਂ ਵੀ ਰਹਿਣਗੀਆਂ ਬੰਦ