Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਲੁਧਿਆਣਾ ‘ਚ ਅੱਜ 11 ਜਗ੍ਹਾ ‘ਤੇ ਰਹੇਗਾ ਚੱਕਾ ਜਾਮ, ਨਿੱਜੀ ਸਿੱਖਿਆ ਸੰਸਥਾਵਾਂ ਵੀ ਰਹਿਣਗੀਆਂ ਬੰਦ

ਲੁਧਿਆਣਾ: ਭਾਰਤ ਬੰਦ ਦਾ ਪ੍ਰਭਾਵ ਸ਼ਹਿਰ ਵਿੱਚ ਦੇਖਣ ਨੂੰ ਮਿਲੇਗਾ। ਕਿਸਾਨ ਟੋਲ ਪਲਾਜ਼ਾ ਲਾਡੋਵਾਲ, ਢੰਡਾਰੀ ਬ੍ਰਿਜ, ਜਲੰਧਰ ਬਾਈਪਾਸ, ਕੋਹਾਰਾ ਚੌਕ, ਚੰਡੀਗੜ੍ਹ ਰੋਡ, ਐਮਬੀਡੀ ਮਾਲ, ਫਿਰੋਜ਼ਪੁਰ ਰੋਡ, ਭਾਰਤ ਨਗਰ ਚੌਕ, ਹੰਬੜਾ ਰੋਡ, ਨੀਲੋਂ ਟੋਲ ਪਲਾਜ਼ਾ, ਡੇਹਲੋਂ ਮੇਨ ਚੌਕ, ਦੱਖਣੀ ਬਾਈਪਾਸ, ਸਮਰਾਲਾ ਚੌਕ ‘ਤੇ ਵਾਹਨਾਂ ਦੀ ਆਵਾਜਾਈ ਰੋਕ ਦੇਣਗੇ। ਕਿਸਾਨ ਸੰਗਠਨਾਂ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਬੰਦ ਦੌਰਾਨ ਵਾਹਨਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟ ਅਤੇ ਅੰਦਰੂਨੀ ਸ਼ਹਿਰ ਦੇ ਮੁੱਖ ਚੌਕ ਜਾਮ ਹੋਣ ਕਾਰਨ ਪੁਲਿਸ ਕੋਲ ਟ੍ਰੈਫਿਕ ਨੂੰ ਮੋੜਨ ਦਾ ਕੋਈ ਆਪਸ਼ਨ ਨਹੀਂ ਹੈ। ਦਿੱਲੀ ਰੋਡ ਵਾਲੇ ਪਾਸੇ ਤੋਂ ਆਉਣ ਵਾਲਿਆਂ ਨੂੰ ਢੰਡਾਰੀ ਬ੍ਰਿਜ ਦੇ ਕੋਲ ਰੋਕ ਦਿੱਤਾ ਜਾਵੇਗਾ।

ਜਲੰਧਰ ਵਾਲੇ ਪਾਸੇ ਤੋਂ ਆਉਣ ਵਾਲਿਆਂ ਨੂੰ ਲਾਡੋਵਾਲ ਅਤੇ ਜਲੰਧਰ ਬਾਈਪਾਸ ਚੌਕ ‘ਤੇ ਧਰਨੇ ਦਾ ਸਾਹਮਣਾ ਕਰਨਾ ਪਏਗਾ।ਚੰਡੀਗੜ੍ਹ ਰੋਡ ਸਾਈਡ ਤੋਂ ਆਉਣ ਵਾਲਿਆਂ ਨੂੰ ਕੋਹਰਾ ਚੌਕ ਅਤੇ ਸਮਰਾਲਾ ਚੌਕ ‘ਤੇ ਰੋਕਿਆ ਜਾਵੇਗਾ। ਹੰਬੜਾ ਰੋਡ ਵਾਲੇ ਪਾਸਿਓਂ ਆਉਣ ਵਾਲਿਆਂ ਨੂੰ ਪ੍ਰਤਾਪ ਸਿੰਘ ਵਾਲਾ ਦੇ ਕੋਲ ਰੋਕ ਦਿੱਤਾ ਜਾਵੇਗਾ ਜਦਕਿ ਐਮਬੀਡੀ ਮਾਲ ਦੇ ਬਾਹਰ ਫ਼ਿਰੋਜ਼ਪੁਰ ਰੋਡ ਵਾਲੇ ਪਾਸਿਓਂ ਆਉਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਹੈ। ਇਸੇ ਤਰ੍ਹਾਂ ਮਲੇਰਕੋਟਲਾ ਵਾਲੇ ਪਾਸੇ ਤੋਂ ਆਉਣ ਵਾਲਿਆਂ ਨੂੰ ਡੇਹਲੋਂ ਚੌਕ ‘ਤੇ ਹੀ ਰੋਕ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦੱਖਣੀ ਬਾਈਪਾਸ ਵਾਲੇ ਪਾਸਿਓਂ ਦੋਰਾਹਾ ਤੋਂ ਆਉਣ ਵਾਲਿਆਂ ਨੂੰ ਡੁਨੇ ਪੁਲ ‘ਤੇ ਰੋਕਿਆ ਜਾਵੇਗਾ।

ਵਾਹਨਾਂ ਦੀ ਆਵਾਜਾਈ ਰਹੇਗੀ ਬੰਦ

ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੇ ਵੀ ਭਾਰਤ ਬੰਦ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਕੂਲ ਸੰਚਾਲਕਾਂ ਦਾ ਕਹਿਣਾ ਹੈ ਕਿ ਭਾਰਤ ਬੰਦ ਦੇ ਕਾਰਨ ਵਾਹਨਾਂ ਦੀ ਆਵਾਜਾਈ ਬੰਦ ਰਹੇਗੀ, ਅਜਿਹੀ ਸਥਿਤੀ ਵਿੱਚ ਸਕੂਲ ਬੱਸਾਂ ਅਤੇ ਆਟੋ ਨਹੀਂ ਚੱਲ ਸਕਣਗੇ ਅਤੇ ਵਿਦਿਆਰਥੀ ਸਕੂਲ ਨਹੀਂ ਪਹੁੰਚ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਦਿੱਲੀ ਵਿੱਚ ਧਰਨਾ ਦੇ ਰਹੇ ਹਨ।

 

Vinkmag ad
Share Our Daily Posts

News Desk

Read Previous

ਭਾਰਤ ਬੰਦ ਦੇ ਸਮਰਥਨ ‘ਚ ਥਾਂ-ਥਾਂ ਰਾਹ ਰੋਕ ਖੜ੍ਹੇ ਕਿਸਾਨ, ਰਾਮਾਮੰਡੀ ਚੌਕ ਤੋਂ ਹੁਸ਼ਿਆਰਪੁਰ ਰੋਡ ਐਮਰਜੈਂਸੀ ਸੇਵਾਵਾਂ ਵੀ ਹੋਈਆਂ ਬੰਦ

Read Next

ਮਾਡਰਨ ਜੇਲ੍ਹ ‘ਚੋਂ 5 ਮੋਬਾਇਲ, 2 ਵਾਇਅਰਲੈੱਸ ਏਅਰ ਪੋਡ ਤੇ 2 ਵਾਈਫਾਈ ਡੌਂਗਲ ਬਰਮਾਦ